10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਿੰਡ ਕੋਟ ਗਰੇਵਾਲ ’ਚ ਸ਼ਰਾਧ ਸਮਾਗਮ ਅੱਜ

ਦੁਸਾਂਝ ਕਲਾਂ, 9 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਕਰੀਬੀ ਪਿੰਡ ਕੋਟ ਗਰੇਵਾਲ ਵਿਖੇ ਡੇਰਾ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ’ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਸਾਲਾਨਾ ਸ਼ਰਾਧ ਜੋੜ ਮੇਲਾ ਮਨਾਇਆ ਜਾਵੇਗਾ। ਇਸ ਸੰਬੰਧੀ ਡੇਰੇ ਦੇ ਗੱਦੀ ਨਸ਼ੀਨ ਸੰਤ ਬਾਬਾ ਭੁਪਿੰਦਰ ਦਾਸ ਨੇ ਦੱਸਿਆ ਕਿ 10 ਅਕਤੂਬਰ ਦਿਨ ਸਨਿਚਰਵਾਰ ਨੂੰ ਸਵੇਰੇ 10 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਰਸਭਿੰਨਾ ਕੀਰਤਨ ਕਰਕੇ ਆਇਆ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਨਗੇ।

ਬਾਬਾ ਭੁਪਿੰਦਰ ਦਾਸ 10-10-2026
ਦੁਸਾਂਝ ਕਲਾਂ, 9 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਕਰੀਬੀ ਪਿੰਡ ਕੋਟ ਗਰੇਵਾਲ ਵਿਖੇ ਡੇਰਾ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ’ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਸਾਲਾਨਾ ਸ਼ਰਾਧ ਜੋੜ ਮੇਲਾ ਮਨਾਇਆ ਜਾਵੇਗਾ। ਇਸ ਸੰਬੰਧੀ ਡੇਰੇ ਦੇ ਗੱਦੀ ਨਸ਼ੀਨ ਸੰਤ ਬਾਬਾ ਭੁਪਿੰਦਰ ਦਾਸ ਨੇ ਦੱਸਿਆ ਕਿ 10 ਅਕਤੂਬਰ ਦਿਨ ਸਨਿਚਰਵਾਰ ਨੂੰ ਸਵੇਰੇ 10 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਰਸਭਿੰਨਾ ਕੀਰਤਨ ਕਰਕੇ ਆਇਆ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਇਲਾਕੇ ਭਰ ਤੋਂ ਸੰਗਤਾਂ ਨੂੰ ਇਸ ਸਮਾਗਮ ’ਚ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਦਾਣਾ ਮੰਡੀ ਮਹਿਤਪੁਰ ’ਚ ਲਗਾਤਾਰ ਹੋ ਰਹੀਆਂ ਚੋਰੀਆਂ ਤੋਂ ਅੱਕੇ ਆੜ੍ਹਤੀਏ ਅਗਲੀ ਖ਼ਬਰ ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਹਲਕਾ ਕਰਤਾਰਪੁਰ ਦੇ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।