11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਵ-ਨਿਯੁਕਤ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਢੀਂਡਸਾ ਦਾ ਸਨਮਾਨ

ਜਲੰਧਰ, 10 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਚ ਵਾਧਾ ਕਰਦਿਆਂ ਪਿਛਲੇ ਦਿਨੀਂ ਕੀਤੀਆਂ ਨਵੀਆਂ ਨਿਯੁਕਤੀਆਂ ਤਹਿਤ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਣਾਏ ਗਏ ਸੁਰਜੀਤ ਸਿੰਘ ਨੀਲਾਮਹਿਲ, ਸਾਹਿਬ, ਰਵਿੰਦਰ ਸਿੰਘ ਸਵੀਟੀ ਤੇ ਸਾਹਿਬ ਸਿੰਘ ਢਿੱਲੋਂ ਨੇ ਜ਼ਿਲ੍ਹਾ ਅਕਾਲੀ ਦਲ (ਬ) ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਮੁੰਹ ਮਿੱਠਾ ਕਰਵਾਇਆ ਗਿਆ । ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ.

ਅਜੀਤ ਡੈਸਕ 11-10-2026
ਜਲੰਧਰ, 10 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਚ ਵਾਧਾ ਕਰਦਿਆਂ ਪਿਛਲੇ ਦਿਨੀਂ ਕੀਤੀਆਂ ਨਵੀਆਂ ਨਿਯੁਕਤੀਆਂ ਤਹਿਤ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਣਾਏ ਗਏ ਸੁਰਜੀਤ ਸਿੰਘ ਨੀਲਾਮਹਿਲ, ਸਾਹਿਬ, ਰਵਿੰਦਰ ਸਿੰਘ ਸਵੀਟੀ ਤੇ ਸਾਹਿਬ ਸਿੰਘ ਢਿੱਲੋਂ ਨੇ ਜ਼ਿਲ੍ਹਾ ਅਕਾਲੀ ਦਲ (ਬ) ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਮੁੰਹ ਮਿੱਠਾ ਕਰਵਾਇਆ ਗਿਆ । ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਅਕਾਲੀ ਦਲ (ਬ) ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸੰਵਿਧਾਨ ਬਚਾਓ ਵੋਟ ਬਚਾਓ ਮੰਚ ਵਲੋਂ ਧਰਨਾ ਕੱਲ੍ਹ-ਰਮੇਸ਼ ਚੋਹਕਾਂ ਅਗਲੀ ਖ਼ਬਰ ਭਗਵੰਤ ਕੌਰ ਨਮਿਤ ਅੰਤਿਮ ਅਰਦਾਸ ਸਮਾਗਮ ਦੌਰਾਨ ਵੱਖ - ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਸਮਾਜ ਸੇਵਾ ਅਤੇ ਅਧਿਆਪਨ ਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।