ਪਿੰਡ ਰਾਊਵਾਲੀ ’ਚ ਪਟਾਕਾ ਮਾਰਕੀਟ ਲਗਾਉਣ ਦਾ ਲੋਕਾਂ ਵਲੋਂ ਵਿਰੋਧ ਸਰਪੰਚ ਜਸਬੀਰ ਸਿੰਘ ਦੀ ਅਗਵਾਈ ਹੇਠ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
ਜਲੰਧਰ, 13 ਅਕਤੂਬਰ (ਸ਼ਿਵ)-ਪਿੰਡ ਰਾਊਵਾਲੀ ਵਿਚ ਪਟਾਕਾ ਮਾਰਕੀਟ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਪਿੰਡ ਦੇ ਸਰਪੰਚ ਜਸਬੀਰ ਸਿੰਘ ਰਾਣਾ ਦੀ ਅਗਵਾਈ ਹੇਠ ਇਲਾਕਾ ਵਾਸੀਆਂ ਨੇ ਡਿਪਟੀ ਕਮਿਸ਼ਨਰ (ਡੀ. ਸੀ.)
ਪਟਾਕਾ ਮਾਰਕੀਟ ਦਾ ਵਿਰੋਧ ਕਰਦੇ ਹੋਏ ਜਸਬੀਰ ਸਿੰਘ ਰਾਣਾ ਤੇ ਹੋਰ ਲੋਕ। ਤਸਵੀਰ. ਮੁਨੀਸ਼
14-10-2026