16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗੁਰਦੁਆਰਾ ਚਰਨ ਕੰਵਲ ਵਿਖੇ ਨਤਮਸਤਕ ਹੋਏ ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਨੇ ਮੁਜ਼ਾਹਰੇ ਕਰਨ ਦਾ ਫੈਸਲਾ ਕੀਤਾ ਮੁਅੱਤਲ

ਜਲੰਧਰ, 15 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 16-10-2026
ਜਲੰਧਰ, 15 ਅਕਤੂਬਰ (ਐੱਮ. ਐੱਸ. ਲੋਹੀਆ)-ਮਾਨਸਾ ਵਿਖੇ 13 ਅਕਤੂਬਰ ਨੂੰ ਇਕ ਨਸ਼ਾ ਵਪਾਰੀ ਵਲੋਂ ਕੀਤੇ ਗਏ ਪਰਵਿੰਦਰ ਸਿੰਘ ‘ਝੋਟਾ’ ਦੇ ਕਤਲ ਦੇ ਸਿੱਟੇ ਵਜੋਂ ਸੂਬੇ ਦੇ ਬਣੇ ਹਾਲਾਤ ਨੂੰ ਮੁੱਖ ਰੱਖਦੇ ਹੋਏ ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਵਲੋਂ 15 ਤੋਂ 18 ਅਕਤੂਬਰ ਤੱਕ ਜ਼ਿਲ੍ਹਾ ਕੇਂਦਰਾਂ ‘ਤੇ ਕੀਤੇ ਜਾਣ ਵਾਲੇ ਰੈਲੀ-ਮੁਜ਼ਾਹਰੇ ਫਿਲਹਾਲ ਮੁਲਤਵੀ ਕਰ ਦਿੱਤੇ ਗਏ ਹਨ। ਫਰੰਟ ਦੇ ਬੁਲਾਰੇ ਮਹੀਪਾਲ ਨੇ ਜਾਣਕਾਰੀ ਦਿੱਤੀ ਕਿ ਛੇਤੀ ਹੀ ‘ਫਰੰਟ’ ਦੀ ਸੂਬਾ ਪੱਧਰੀ ਮੀਟਿੰਗ ਬੁਲਾਈ ਜਾਵੇਗੀ ਅਤੇ ਰੋਸ ਐਕਸ਼ਨਾਂ ਦੀਆਂ ਅਗਲੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਸੰਘਰਸ਼ ’ਚ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ-ਹਰਜਾਪ ਸਿੰਘ ਸੰਘਾ ਅਗਲੀ ਖ਼ਬਰ ਭਾਜਪਾ ਜਲੰਧਰ ਦਿਹਾਤੀ (ਦੱਖਣੀ) ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ ਵਲੋਂ 16 ਸਰਕਲ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।