ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਿਆਸ ਪਿੰਡ ਵਿਖੇ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸ਼ੁਰੂ
ਕਿਸ਼ਨਗੜ੍ਹ, 17 ਅਕਤੂਬਰ (ਹੁਸਨ ਲਾਲ) ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਿਆਸ ਪਿੰਡ ਵਿਖੇ ਤਹਿਸੀਲ ਪੱਧਰੀ 48ਵੀਆਂ ਖੇਡਾਂ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ ਜਿਸ ਦਾ ਉਦਘਾਟਨ ਸਿਕੰਦਰ ਕੁਮਾਰ ਮਡਾਰ ਯੂਕੇ ਅਤੇ ਰਾਜ ਕੁਮਾਰ ਬੀਪੀਈਓ ਅਲਾਵਲਪੁਰ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੀ.
ਅਜੀਤ ਡੈਸਕ
18-10-2026