ਬਸਤੀ ਸ਼ੇਖ ਸਥਿਤ ਕਨਫੈਕਸ਼ਨਰੀ ਦੀ ਦੁਕਾਨ ’ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਬੁੱਧਵਾਰ ਤੜਕਸਾਰ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਸੀ ਅੱਗ
ਜਲੰਧਰ, 21 ਅਕਤੂਬਰ (ਜਤਿੰਦਰ ਪੰਮੀ)-ਬਸਤੀ ਸ਼ੇਖ ਇਲਾਕੇ ’ਚ ਅੱਜ ਸਵੇਰੇ ਤੜਕੇ ਕਨਫੈਕਸ਼ਨਰੀ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ ਨਾਲ ਉੱਥੇ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਨਾਲ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।
ਅਜੀਤ ਡੈਸਕ
22-10-2026