22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਤਰਸੇਮ ਬੱਧਣ ਨੂੰ ਸਦਮਾ-ਪਤਨੀ ਦਾ ਦਿਹਾਂਤ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)-ਅਦਾਰਾ ‘ਅਜੀਤ’ ਦੇ ਸਾਬਕਾ ਮੁਲਾਜ਼ਮ ਤਰਸੇਮ ਬੱਧਣ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਆਸ਼ਾ ਬੱਧਣ ਦਾ ਦਿਹਾਂਤ ਹੋ ਗਿਆ, ਉਹ 56 ਵਰ੍ਹਿਆਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕਿਸ਼ਨਪੁਰਾ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ ।

ਆਸ਼ਾ ਬੱਧਣ 22-10-2026
ਜਲੰਧਰ, 21 ਅਕਤੂਬਰ (ਜਸਪਾਲ ਸਿੰਘ)-ਅਦਾਰਾ ‘ਅਜੀਤ’ ਦੇ ਸਾਬਕਾ ਮੁਲਾਜ਼ਮ ਤਰਸੇਮ ਬੱਧਣ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਆਸ਼ਾ ਬੱਧਣ ਦਾ ਦਿਹਾਂਤ ਹੋ ਗਿਆ, ਉਹ 56 ਵਰ੍ਹਿਆਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕਿਸ਼ਨਪੁਰਾ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ । ਇਸ ਮੌਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਮਹਿਤਪੁਰ ਇਲਾਕੇ ’ਚ ਖੁੱਲ੍ਹੇਆਮ ਵਿਕ ਰਹੇ ਮੈਡੀਕਲ ਅਤੇ ਹੋਰ ਨਸ਼ੇ ਨੂੰ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਫੇ... ਅਗਲੀ ਖ਼ਬਰ ਲਸਾੜਾ ਸਕੂਲ ਵਿਖੇ ਮਹਿੰਦਰਜੀਤ ਸਿੰਘ ਦੀ ਯਾਦ ’ਚ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।