ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਹੁਣ 25 ਦੀ ਬਜਾਏ ਭਲਕੇ ਲੱਗਣਗੇ ਵਿਸ਼ੇਸ਼ ਕੈਂਪ ਏ. ਡੀ. ਸੀ. ਅਮਨਿੰਦਰ ਕੌਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਜਲੰਧਰ, 22 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ਦੇ ਯੋਗ ਵੋਟਰਾਂ ਦੀ ਸਹੂਲਤ ਲਈ ਸਾਰੇ ਪੋਲਿੰਗ ਬੂਥਾਂ ’ਤੇ 25 ਅਕਤੂਬਰ ਨੂੰ ਲਗਾਇਆ ਜਾਣ ਵਾਲਾ ਵਿਸ਼ੇਸ਼ ਕੈਂਪ ਹੁਣ 24 ਅਕਤੂਬਰ ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.
ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ। ਨਾਲ ਹਨ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਤੇ ਚੋਣ ਸਟਾਫ। ਤਸਵੀਰ-ਜੀ.ਪੀ. ਸਿੰਘ
23-10-2026