25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਦੀ ਨਸ਼ਿਆਂ ਖਿਲਾਫ਼ ਲੜੀ ਜੰਗ ਸਮੁੱਚੇ ਪੰਜਾਬੀਆਂ ਲਈ ਵੱਡੀ ਪ੍ਰੇਰਨਾ-ਜਥੇ. ਕਲਿਆਣ

ਸ਼ਾਹਕੋਟ, 24 ਅਕਤੂਬਰ (ਸੁਖਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਐਲਾਨੀ ਗਈ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਭੇਟ ਕਰਨਾ ਸ਼ਹੀਦ ਪਰਿਵਾਰ ਅਤੇ ਸੰਘਰਸ਼ੀ ਨੌਜਵਾਨਾਂ ਨਾਲ ਇਕਜੁੱਟਤਾ ਦਾ ਪ੍ਰਤੀਕ ਹੈ।

ਅਜੀਤ ਡੈਸਕ 25-10-2026
ਸ਼ਾਹਕੋਟ, 24 ਅਕਤੂਬਰ (ਸੁਖਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਐਲਾਨੀ ਗਈ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਭੇਟ ਕਰਨਾ ਸ਼ਹੀਦ ਪਰਿਵਾਰ ਅਤੇ ਸੰਘਰਸ਼ੀ ਨੌਜਵਾਨਾਂ ਨਾਲ ਇਕਜੁੱਟਤਾ ਦਾ ਪ੍ਰਤੀਕ ਹੈ। ਜਥੇ. ਕਲਿਆਣ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਨਸ਼ਿਆਂ ਖਿਲਾਫ਼ ਜੋ ਜੰਗ ਲੜੀ ਹੈ, ਉਹ ਸਮੁੱਚੇ ਪੰਜਾਬ ਲਈ ਪ੍ਰੇਰਨਾ ਹੈ। ਉਸ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਪਿਛਲੀ ਖ਼ਬਰ ਟਰੰਪ ਦੀਆਂ ਮੱਧਕਾਲੀ ਚੋਣ ਰੈਲੀਆਂ ’ਚ ਛਾਇਆ ‘ਆਪ੍ਰੇਸ਼ਨ ਸੰਧੂਰ’ ਨੋਬਲ ਪੁਰਸਕਾਰ ਨਾ ਮਿਲਣ ਦਾ ਜਤਾਇਆ ਅਫ਼ਸੋਸ ਅਗਲੀ ਖ਼ਬਰ ਲੋਹੀਆਂ ’ ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਵਿਧਾਇਕ ਲਾਡੀ, ਪਾਲਾ ਜਲਾਲਪੁਰ, ਕੋਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।