ਪਿੰਡ ਚੱਕ ਦੇਸ ਰਾਜ ਦੇ ਨੌਜਵਾਨ ਜੈਸੀ ਸਹੋਤਾ ਨੇ ਕੈਨੇਡਾ ਦੇ ਸਰੀ ’ਚ ਵਿਧਾਇਕ ਬਣ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ
ਦੁਸਾਂਝ ਕਲਾਂ, 27 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਜਲੰਧਰ ਜ਼ਿਲ੍ਹੇ ਦੇ ਪਿੰਡ ਚੱਕ ਦੇਸ ਰਾਜ ਨਾਲ ਸੰਬੰਧਿਤ ਨੌਜਵਾਨ ਮਨਪ੍ਰੀਤ ਸਿੰਘ ਜੈਸੀ ਸਹੋਤਾ ਨੇ ਕੈਨੇਡਾ ਦੀਆਂ ਚੋਣਾਂ ਵਿੱਚ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਵਜੋਂ ਸਰੀ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਵਿਧਾਇਕ (ਐੱਮ. ਐੱਲ.
ਪਿੰਡ ਚੱਕ ਦੇਸ ਰਾਜ ਦੇ ਨਵ-ਨਿਯੁਕਤ ਵਿਧਾਇਕ ਮਨਪ੍ਰੀਤ ਸਿੰਘ ਜੈਸੀ ਸਹੋਤਾ ਦੀ ਤਸਵੀਰ।
28-10-2026