ਬਸਤੀ ਪੀਰ ਦਾਦ ਤੋਂ ਲੈਦਰ ਕੰਪਲੈਕਸ ਰੋਡ ਤੱਕ ਸੀਵਰੇਜ ਜਾਮ, ਲੋਕਾਂ ਵਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ
ਜਲੰਧਰ, 28 ਅਕੂਤਬਰ (ਸ਼ਿਵ)- ਬਸਤੀ ਪੀਰ ਦਾਦ ਤੋਂ ਲੈ ਕੇ ਲੈਦਰ ਕੰਪਲੈਕਸ ਰੋਡ ਤੱਕ ਸੀਵਰੇਜ ਜਾਮ ਹੋਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਲੋਕਾਂ ਨੇ ਨਗਰ ਨਿਗਮ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਨਾਅਰੇਬਾਜ਼ੀ ਕਰਦੇ ਹੋਏ ਇਲਾਕਾ ਵਾਸੀ। ਤਸਵੀਰ. ਮੁਨੀਸ਼
29-10-2026