30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਡੱਲੇਵਾਲ ਵਿਖੇ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮਨਾਇਆ

ਗੁਰਾਇਆ, 29 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼ਿਕਾਰ ਘਾਟ ਪਿੰਡ ਡੱਲੇਵਾਲ ਵਿਖੇ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 30-10-2026
ਗੁਰਾਇਆ, 29 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼ਿਕਾਰ ਘਾਟ ਪਿੰਡ ਡੱਲੇਵਾਲ ਵਿਖੇ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਈ ਗਏ ਅਤੇ ਕਥਾ ਦੇ ਦੀਵਾਨ ਸਜਾਏ ਗਏ ।ਇਸ ਮੌਕੇ ਕਥਾਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਵੱਲੋਂ ਗੁਰੂ ਸਾਹਿਬ ਦੇ ਜੀਵਨ ਸਿੱਖਿਆਵਾਂ ਅਤੇ ਗੁਰਬਾਣੀ ਸਬੰਧੀ ਗੁਰਮਤਿ ਵਿਚਾਰਾਂ ਸੰਗਤਾਂ ਨੂੰ ਸਰਵਣ ਕਰਵਾਈਆਂ ।ਬੀਤੇ ਦਿਨੀ ਮਾਂ ਬੋਲੀ ਦਿਵਸ ਮੌਕੇ ਕਰਵਾਏ ਗਏ ਪੰਜਾਬੀ ਪੰਜਾਬੀ ਮਾਂ ਬੋਲੀ ਦੇ ਇਮਤਿਹਾਨ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਆਦਮਪੁਰ ਏਅਰਪੋਰਟ ਬਾਈਪਾਸ ਰੋਡ ਲਈ ਐਕਵਾਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਲੈਣ ਅਤੇ ਬਾਕੀ ਜ਼ਮੀਨ ਦਾ ਕਬਜ਼ਾ ਦੇਣ ਦੀ ਐਸ. ਡੀ... ਅਗਲੀ ਖ਼ਬਰ ਨਕੋਦਰ ਦੀ ਲੋਕ ਮਿਲਣੀ ’ਚ ਪਹੁੰਚੇ ਲੋਕਾਂ ਦਾ ਇੰਦਰਜੀਤ ਕੌਰ ਮਾਨ ਵਲੋਂ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।