31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਨੋਜ ਕੁਮਾਰ ਧਨਵਾਲ ਬਣੇ ਕਾਂਗਰਸ ਓ. ਬੀ. ਸੀ. ਸੈੱਲ ਦੇ ਚੇਅਰਮੈਨ

ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਨੌਜਵਾਨ ਕਾਂਗਰਸੀ ਆਗੂ ਮਨੌਜ ਕੁਮਾਰ ਧਨਵਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਓ. ਬੀ.

ਮਨੌਜ ਧਨਵਾਲ 31-10-2026
ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਨੌਜਵਾਨ ਕਾਂਗਰਸੀ ਆਗੂ ਮਨੌਜ ਕੁਮਾਰ ਧਨਵਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਓ. ਬੀ. ਸੀ. ਸੈੱਲ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਇਸ ਨਿਯੁਕਤੀ ਲਈ ਮਨੌਜ ਧਨਵਾਲ ਨੇ ਡਾ. ਅਨਿਲ ਜੈਹਿੰਦ ਨੈਸ਼ਨਲ ਚੇਅਰਮੈਨ ਓ.ਬੀ.ਸੀ. ਸੈੱਲ, ਅੰਗਦ ਸਿੰਘ ਪੰਜਾਬ ਚੇਅਰਮੈਨ ਓ.ਬੀ.ਸੀ. ਸੈੱਲ , ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਔਰਤ ਦੀ ਸੋਨੇ ਦੀ ਚੇਨ ਖੋਹਣ ਦੇ ਦੋਸ਼ ’ਚ 2 ਅਣਪਛਾਤੇ ਲੁਟੇਰਿਆਂ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਅਧਰੰਗ ਦੇ ਲੱਛਣ ਦਿਖਾਈ ਦੇਣ ’ਤੇ ਇਕ ਮਿੰਟ ਵੀ ਇੰਤਜ਼ਾਰ ਨਾ ਕਰੋ, ਕਿਉਂਕਿ ਹਰ ਸਕਿੰਟ ਕੀਮਤੀ ਹੈ-ਡਾ. ਸੰਦੀਪ ਗੋਇਲ ਕਿਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।