31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਔਰਤ ਦੀ ਸੋਨੇ ਦੀ ਚੇਨ ਖੋਹਣ ਦੇ ਦੋਸ਼ ’ਚ 2 ਅਣਪਛਾਤੇ ਲੁਟੇਰਿਆਂ ਵਿਰੁੱਧ ਮੁਕੱਦਮਾ ਦਰਜ

ਨਕੋਦਰ, 30 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਸਦਰ ਪੁਲਿਸ ਨੇ ਇੱਕ ਔਰਤ ਦੀ ਸੋਨੇ ਦੀ ਚੇਨ ਖੋਹਣ ਦੇ ਦੋਸ਼ ’ਚ ਦੋ ਅਣਪਛਾਤੇ ਮੁਲਜ਼ਮਾਂ ਵਿਰੁੱਧ ਮੁਕਦਮਾ ਦਰਜ ਕੀਤਾ ਹੈ। ਜਲੰਧਰ ਦੇ ਬਸਤੀ ਦਾਨਿਸ਼ਮੰਦਾਂ ਸਥਿਤ ਨਿਊ ਰਸੀਲਾ ਨਗਰ ਦੇ ਰਹਿਣ ਵਾਲੇ ਹਰਪਾਲ ਸਿੰਘ ਦੀ ਧੀ ਸੰਦੀਪ ਕੌਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ 24 ਅਕਤੂਬਰ ਨੂੰ ਦੁਪਹਿਰ ਤੋਂ ਬਾਅਦ, ਜਦੋਂ ਉਹ ਨਕੋਦਰ ਤੋਂ ਘਰ ਵਾਪਸ ਆ ਰਹੀ ਸੀ, ਤਾਂ ਗੋਹੀਰ ਪਿੰਡ ਨੇੜੇ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਸੋਨੇ ਦੀ ਚੇਨ (9 ਗ੍ਰਾਮ) ਖੋਹ ਲਈ।

ਅਜੀਤ ਡੈਸਕ 31-10-2026
ਨਕੋਦਰ, 30 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਸਦਰ ਪੁਲਿਸ ਨੇ ਇੱਕ ਔਰਤ ਦੀ ਸੋਨੇ ਦੀ ਚੇਨ ਖੋਹਣ ਦੇ ਦੋਸ਼ ’ਚ ਦੋ ਅਣਪਛਾਤੇ ਮੁਲਜ਼ਮਾਂ ਵਿਰੁੱਧ ਮੁਕਦਮਾ ਦਰਜ ਕੀਤਾ ਹੈ। ਜਲੰਧਰ ਦੇ ਬਸਤੀ ਦਾਨਿਸ਼ਮੰਦਾਂ ਸਥਿਤ ਨਿਊ ਰਸੀਲਾ ਨਗਰ ਦੇ ਰਹਿਣ ਵਾਲੇ ਹਰਪਾਲ ਸਿੰਘ ਦੀ ਧੀ ਸੰਦੀਪ ਕੌਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ 24 ਅਕਤੂਬਰ ਨੂੰ ਦੁਪਹਿਰ ਤੋਂ ਬਾਅਦ, ਜਦੋਂ ਉਹ ਨਕੋਦਰ ਤੋਂ ਘਰ ਵਾਪਸ ਆ ਰਹੀ ਸੀ, ਤਾਂ ਗੋਹੀਰ ਪਿੰਡ ਨੇੜੇ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਸੋਨੇ ਦੀ ਚੇਨ (9 ਗ੍ਰਾਮ) ਖੋਹ ਲਈ। ਜਾਂਚ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਵਿਰੁੱਧ ਮੁਕਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਸਾਇੰਸ ਡਰਾਮਾ ਮੁਕਾਬਲੇ ’ਚ ਸਰਕਾਰੀ ਮਿਡਲ ਸਕੂਲ ਆਲੋਵਾਲ ਅੱਵਲ ਅਗਲੀ ਖ਼ਬਰ ਮਨੋਜ ਕੁਮਾਰ ਧਨਵਾਲ ਬਣੇ ਕਾਂਗਰਸ ਓ. ਬੀ. ਸੀ. ਸੈੱਲ ਦੇ ਚੇਅਰਮੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।