04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਰਕੀਟ ਕਮੇਟੀ ਲੋਹੀਆਂ ਦੇ ਨਵ - ਨਿਯੁਕਤ ਚੇਅਰਮੈਨ ਪਰਬਤਪਾਲ ਸਿੰਘ ਨੇ ਅਹੁਦਾ ਸੰਭਾਲਿਆ

ਲੋਹੀਆਂ ਖਾਸ, 3 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਮਾਰਕੀਟ ਕਮੇਟੀ ਲੋਹੀਆਂ ਦੇ ਨਵ-ਨਿਯੁਕਤ ਚੇਅਰਮੈਨ ਪਰਪਬਤਪਾਲ ਸਿੰਘ ਗਿੱਲ ਨੇ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ| ਇਸ ਅਹੁਦਾ ਸੰਭਾਲ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਪੱਡਾ ਕਲੋਨੀ ਲੋਹੀਆਂ ਦੇ ਗ੍ਰੰਥੀ ਬਿਕਰਮਜੀਤ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਬਾਲ ਯੋਗੀ ਪ੍ਰਗਟ ਨਾਥ ਜੀ ਮਹਾਰਾਜ, ਸ਼ਾਹਕੋਟ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਾਲਾ ਜਲਾਲਪੁਰ, ਐਡਵੋਕੇਟ ਕਰਮਪਾਲ ਸਿੰਘ ਗਿੱਲ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਅਤੇ ਐਡਵੋਕੇਟ ਨਿਮਰਤਾ ਗਿੱਲ ਉਚੇਚੇ ਤੌਰ ’ਤੇ ਹਾਜਰ ਸਨ, ਜਿਨ੍ਹਾਂ ਵਲੋਂ ਚੇਅਰਮੈਨ ਪਰਪਬਤਪਾਲ ਸਿੰਘ ਗਿੱਲ ਦਾ ਸਨਮਾਨ ਕਰਨ ਉਪਰੰਤ ਉਨ੍ਹਾਂ ਨੂੰ ਅਹੁਦੇ ’ਤੇ ਬਿਠਾਇਆ ਗਿਆ| ਜਦਕਿ ਮਾਰਕੀਟ ਕਮੇਟੀ ਦੇ ਸੈਕਟਰੀ ਤੇ ਡੀ. ਡੀ.

ਅਜੀਤ ਡੈਸਕ 04-11-2026
ਲੋਹੀਆਂ ਖਾਸ, 3 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਮਾਰਕੀਟ ਕਮੇਟੀ ਲੋਹੀਆਂ ਦੇ ਨਵ-ਨਿਯੁਕਤ ਚੇਅਰਮੈਨ ਪਰਪਬਤਪਾਲ ਸਿੰਘ ਗਿੱਲ ਨੇ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ| ਇਸ ਅਹੁਦਾ ਸੰਭਾਲ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਪੱਡਾ ਕਲੋਨੀ ਲੋਹੀਆਂ ਦੇ ਗ੍ਰੰਥੀ ਬਿਕਰਮਜੀਤ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਬਾਲ ਯੋਗੀ ਪ੍ਰਗਟ ਨਾਥ ਜੀ ਮਹਾਰਾਜ, ਸ਼ਾਹਕੋਟ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਾਲਾ ਜਲਾਲਪੁਰ, ਐਡਵੋਕੇਟ ਕਰਮਪਾਲ ਸਿੰਘ ਗਿੱਲ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਅਤੇ ਐਡਵੋਕੇਟ ਨਿਮਰਤਾ ਗਿੱਲ ਉਚੇਚੇ ਤੌਰ ’ਤੇ ਹਾਜਰ ਸਨ, ਜਿਨ੍ਹਾਂ ਵਲੋਂ ਚੇਅਰਮੈਨ ਪਰਪਬਤਪਾਲ ਸਿੰਘ ਗਿੱਲ ਦਾ ਸਨਮਾਨ ਕਰਨ ਉਪਰੰਤ ਉਨ੍ਹਾਂ ਨੂੰ ਅਹੁਦੇ ’ਤੇ ਬਿਠਾਇਆ ਗਿਆ| ਜਦਕਿ ਮਾਰਕੀਟ ਕਮੇਟੀ ਦੇ ਸੈਕਟਰੀ ਤੇ ਡੀ.ਡੀ.ਐੱਮ.ਓ. ਜਲੰਧਰ ਸ਼੍ਰੀ ਤੇਜਿੰਦਰ ਕੁਮਾਰ ਵੱਲੋਂ ਉਨ੍ਹਾਂ ਦੇ ਦਸਤਖਤ ਕਰਵਾ ਕੇ ਵਿਭਾਗੀ ਤੌਰ ’ਤੇ ਉਨ੍ਹਾਂ ਨੂੰ ਅਹੁਦੇ ਦਾ ਚਾਰਜ ਸੌਂਪਿਆ ਗਿਆ| ਇਸ ਮੌਕੇ ਕੌਂਸਲਰ ਬੌਬੀ ਗਰੋਵਰ ਸ਼ਾਹਕੋਟ, ਸਰਬਜੀਤ ਸਿੰਘ ਮੁੱਤੀ ਚੇਅਰਮੈਨ ਬਲਾਕ ਸੰਮਤੀ ਸ਼ਾਹਕੋਟ, ਸੰਗਠਨ ਇੰਚਾਰਜ ਹਰਜਿੰਦਰ ਸਿੰਘ, ਨਗਰ ਪੰਚਾਇਤ ਲੋਹੀਆਂ ਦੇ ਪ੍ਰਧਾਨ ਸੋਮ ਨਾਥ ਭੱਟੀ, ਮੀਤ ਪ੍ਰਧਾਨ ਬਲਵਿੰਦਰ ਸਿੰਘ ਟਿੱਡੂ, ਕੌਂਸਲਰ ਸਰਬਜੀਤ ਸਿੰਘ ਚਤਰੱਥ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਲੋਹੀਆਂ, ਕੌਂਸਲਰ ਆਗੂ ਰਣਜੀਤ ਸਿੰਘ ਜੀਤਾ, ਕੌਂਸਲਰ ਆਗੂ ਲੈਹਿੰਬਰ ਸਿੰਘ ਭੱਟੀ, ਬਲਾਕ ਪ੍ਰਧਾਨ ਤਰਲੋਕ ਸਿੰਘ ਤੋਹਫ਼ਾ, ਡਾ. ਹਰਜੀਤ ਸਿੰਘ ਭੰਗੂ, ਇੰਦਰਜੀਤ ਬਬਲਾ ਗੁਪਤਾ, ਅਜੈ ਗੁਪਤਾ, ਲਖਵੀਰ ਸਿੰਘ ਸਰਪੰਚ ਪੁੰਨੀਆ, ਕੁਲਵੰਤ ਸਿੰਘ ਸਰਪੰਚ ਸੰਗੋਵਾਲ, ਸੁਖਦੇਵ ਸਿੰਘ ਸਰਪੰਚ ਮਾਲੜੀ, ਰਣਜੀਤ ਕੰਗ ਗਾਧਰਾਂ, ਜਸਕਰਨ ਸਿੰਘ ਸੰਧੂ ਗਾਧਰਾਂ, ਜਗਮੀਤ ਸਿੰਘ, ਲਾਡੀ ਸੰਗੋਵਾਲ ਸਾ. ਚੇਅਰਮੈਨ ਬਲਾਕ ਸੰਮਤੀ ਮਹਿਤਪੁਰ, ਦਾਰਾ ਸਿੰਘ ਬਲਾਕ ਪ੍ਰਧਾਨ ਆਦਿ ਹਾਜਰ ਸਨ|
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ’ ਚ ਬਲਾਕ ਅਲਾਵਲਪੁਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅੱਗ ਲੱਗਣ ਕਾਰਨ ਟਰਾਲਾ ਸੜ ਕੇ ਸੁਆਹ 11 ਹਜ਼ਾਰ ਵੋਲਟ ਦੀਆਂ ਤਾਰਾਂ ਨਾਲ ਟਕਰਾਈ ਪਰਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।