11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਿੰਡ ਅੱਟਾ ਤੇ ਕਿ੍ਸ਼ਨਾ ਕਾਲੋਨੀ ਵਿਖੇ ਬਿਜਲੀ ਬੰਦ ਰਹੇਗੀ

ਗੁਰਾਇਆ, 11 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਜਾਰੀ ਸੂਚਨਾ ਮੁਤਾਬਿਕ 12 ਅਕਤੂਬਰ ਵੀਰਵਾਰ ਨੂੰ 220 ਕੇ ਵੀ ਸਬ ਸਟੇਸ਼ਨ ਤੋਂ ਚਲਦੇ 11 ਕੇ. ਵੀ.

ਅਜੀਤ ਡੈਸਕ 12-11-2026
ਗੁਰਾਇਆ, 11 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਜਾਰੀ ਸੂਚਨਾ ਮੁਤਾਬਿਕ 12 ਅਕਤੂਬਰ ਵੀਰਵਾਰ ਨੂੰ 220 ਕੇ ਵੀ ਸਬ ਸਟੇਸ਼ਨ ਤੋਂ ਚਲਦੇ 11 ਕੇ.ਵੀ. ਜੀ.ਟੀ.ਰੋਡ ਫੀਡਰ ਦੀ ਜ਼ਰੂਰੀ ਮੁਰੰਮਤ ਕੀਤੀ ਜਾਵੇਗੀ। ਇਸ ਨਾਲ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 3 :00 ਵਜੇ ਤੱਕ ਅੱਟਾ ਪਿੰਡ ਤੇ ਕ੍ਰਿਸ਼ਨਾ ਕਾਲੋਨੀ ਦੀ ਬਿਜਲੀ ਬੰਦ ਰਹੇਗੀ।
ਪਿਛਲੀ ਖ਼ਬਰ ਬੱਬਰ ਕਰਮ ਸਿੰਘ ਸ਼ਹੀਦ ਕੋ-ਐਜੂਕੇਸ਼ਨਲ ਸੈਕੰਡਰੀ ਸਕੂਲ ਵਿਖੇ ਫੂਡ ਪ੍ਰੋਸੈਸਿੰਗ ਲੈਬ ਦਾ ਉਦਘਾਟਨ ਅਗਲੀ ਖ਼ਬਰ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਦੀ ਅੱਜ ਹੋਵੇਗੀ ਤਾਜਪੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।