ਖੇਡਾਂ ਵਤਨ ਪੰਜਾਬ ਦੀਆਂ -2026 ਘੋੜਸਵਾਰੀ ਦੇ ਟੈਂਟ ਪੈਗਿੰਗ ਲੈਂਸ ਮੁਕਾਬਲੇ ’ ਚ ਸੁਖਪ੍ਰੀਤ ਸਿੰਘ ਨੇ ਆਪਣੇ ਘੋੜੇ ਗਲੈਡੀਏਟਰ ਨਾਲ ਮਾਰੀ ਬਾਜ਼ੀ
ਜਲੰਧਰ, 12 ਨਵੰਬਰ (ਡਾ. ਜਤਿੰਦਰ ਸਾਬੀ)- ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ- 2026’ ਤਹਿਤ ਸਥਾਨਕ ਪੀ.
ਘੋੜਸਵਾਰੀ ਦੇ ਮੁਕਾਬਲੇ ਕਰਵਾਉਣ ਵਾਲੀ ਪ੍ਰਬੰਧਕੀ ਕਮੇਟੀ ਦੇ ਮੈਂਬਰ।
13-11-2026