15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਲੋਹੀਆਂ ’ਚ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਅੱਜ : ਪ੍ਰਧਾਨ ਜੱਸਲ

ਲੋਹੀਆਂ ਖਾਸ, 14 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਨਾਮਦੇਵ ਸਭਾ ਲੋਹੀਆਂ ਦੇ ਵੱਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਸਮਾਗਮ ਨਾਮਦੇਵ ਭਵਨ ਲੋਹੀਆਂ ਵਿਖੇ 15 ਨਵੰਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਮਦੇਵ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਜੱਸਲ, ਮਨਜੀਤ ਸਿੰਘ ਬਿੱਟਾ, ਸ਼ਬਿੰਦਰ ਸਿੰਘ ਰੂਬੀ ਅਤੇ ਮਨੋਹਰ ਸਿੰਘ ਬੱਗਾ ਟੇਲਰ ਨੇ ਦੱਸਿਆ ਕਿ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 15 ਨਵੰਬਰ ਨੂੰ ਪਾਏ ਜਾਣਗੇ, ਉਪਰੰਤ ਭਾਈ ਅੰਮ੍ਰਿਤਪਾਲ ਸਿੰਘ ਲੋਹੀਆਂ ਦੇ ਜਥੇ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਤਿੰਨੋਂ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ|

ਲੋਹੀਆਂ ਵਿਖੇ ਮਨਾਏ ਜਾ ਰਹੇ ਸ਼੍ਰੋਮਣੀ ਭਗਤ ਨਾਮਦੇਵ ਦੇ ਜਨਮ ਦਿਹਾੜੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਮਨਦੀਪ ਸਿੰਘ ਜੱਸਲ, ਸ਼ਬਿੰਦਰ ਸਿੰਘ ਰੂਬੀ ਅਤੇ ਮਨਜੀਤ ਸਿੰਘ ਬਿੱਟਾ| ਤਸਵੀਰ: ਗੁਰਪਾਲ ਸਿੰਘ ਸ਼ਤਾਬਗੜ੍ਹ 15-11-2026
ਲੋਹੀਆਂ ਖਾਸ, 14 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਨਾਮਦੇਵ ਸਭਾ ਲੋਹੀਆਂ ਦੇ ਵੱਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਸਮਾਗਮ ਨਾਮਦੇਵ ਭਵਨ ਲੋਹੀਆਂ ਵਿਖੇ 15 ਨਵੰਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਮਦੇਵ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਜੱਸਲ, ਮਨਜੀਤ ਸਿੰਘ ਬਿੱਟਾ, ਸ਼ਬਿੰਦਰ ਸਿੰਘ ਰੂਬੀ ਅਤੇ ਮਨੋਹਰ ਸਿੰਘ ਬੱਗਾ ਟੇਲਰ ਨੇ ਦੱਸਿਆ ਕਿ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 15 ਨਵੰਬਰ ਨੂੰ ਪਾਏ ਜਾਣਗੇ, ਉਪਰੰਤ ਭਾਈ ਅੰਮ੍ਰਿਤਪਾਲ ਸਿੰਘ ਲੋਹੀਆਂ ਦੇ ਜਥੇ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਤਿੰਨੋਂ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ|
ਪਿਛਲੀ ਖ਼ਬਰ ਨਕੋਦਰ ਵਿਚ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਸਵਾਗਤ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਤੋਂ ਦੂਰ ਰਹੇ ਦੁਆਬੇ ਦੇ ਨੌਜਵਾਨ ਕਾਂਗਰਸੀ ਆਗੂ ਰਵਿੰਦਰ ਸਿੰਘ ਟੁਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।