ਉਮੇਸ਼ ਬਤਰਾ ਨੂੰ ਭਾਜਪਾ ਜ਼ਿਲ੍ਹਾ ਪ੍ਰੈੱਸ ਸਕੱਤਰ ਬਣਨ ’ਤੇ ਮਿਲਿਆ ਸੀਨੀਅਰ ਆਗੂਆਂ ਦਾ ਆਸ਼ੀਰਵਾਦ
ਜਲੰਧਰ, 15 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲਾ ਪ੍ਰੈੱਸ ਸਕੱਤਰ ਉਮੇਸ਼ ਬਤਰਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਆਗੂਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।
ਅਜੀਤ ਡੈਸਕ
16-11-2026