16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਤਪਾਲ ਗਿੱਲ ਨੇ ਟੀਮ ਸਮੇਤ ਛੱਠ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ

ਜਲੰਧਰ, 15 ਨਵੰਬਰ (ਸ਼ਿਵ)- ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਬਾਬਾ ਬੁੱਢਾ ਜੀ ਪੁਲ ਵਿਖੇ ਲਗਾਏ ਸਵਾਗਤੀ ਮੰਚ ‘ਤੇ ਵਿਧਾਨ ਸਭਾ ਹਲਕਾ ਵੈਸਟ ਤੋਂ ਸੰਭਾਵੀ ਆਜ਼ਾਦ ਉਮੀਦਵਾਰ ਤੇ ਠੇਕੇਦਾਰ ਸਤਪਾਲ ਗਿੱਲ ਆਪਣੀ ਟੀਮ ਸਮੇਤ ਪਹੁੰਚੇ ਤੇ ਛੱਠ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਵੈਸਟ ’ਚ ਸਤਪਾਲ ਗਿੱਲ ਤੇ ਉਨ੍ਹਾਂ ਦੀ ਟੀਮ ਵਲੋਂ ਦਰਜਨਾਂ ਤੋਂ ਵੱਧ ਛੱਠ ਘਾਟਾਂ ਦਾ ਨਿਰਮਾਣ ਕਰਵਾਇਆ ਗਿਆ ਹੈ।

ਅਜੀਤ ਡੈਸਕ 16-11-2026
ਜਲੰਧਰ, 15 ਨਵੰਬਰ (ਸ਼ਿਵ)- ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਬਾਬਾ ਬੁੱਢਾ ਜੀ ਪੁਲ ਵਿਖੇ ਲਗਾਏ ਸਵਾਗਤੀ ਮੰਚ ‘ਤੇ ਵਿਧਾਨ ਸਭਾ ਹਲਕਾ ਵੈਸਟ ਤੋਂ ਸੰਭਾਵੀ ਆਜ਼ਾਦ ਉਮੀਦਵਾਰ ਤੇ ਠੇਕੇਦਾਰ ਸਤਪਾਲ ਗਿੱਲ ਆਪਣੀ ਟੀਮ ਸਮੇਤ ਪਹੁੰਚੇ ਤੇ ਛੱਠ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਵੈਸਟ ’ਚ ਸਤਪਾਲ ਗਿੱਲ ਤੇ ਉਨ੍ਹਾਂ ਦੀ ਟੀਮ ਵਲੋਂ ਦਰਜਨਾਂ ਤੋਂ ਵੱਧ ਛੱਠ ਘਾਟਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਇਸ ਮੌਕੇ ਛੱਠ ਪੂਜਾ ਸੇਵਾ ਸੰਮਤੀ ਵਲੋਂ ਲਗਾਏ ਸਵਾਗਤੀ ਮੰਚ ‘ਤੇ ਪ੍ਰਕਾਸ਼ ਵਲੋਂ ਸਤਪਾਲ ਗਿੱਲ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਗੋਲੂ, ਰਾਹੁਲ, ਅਮਰ, ਕਰਨ ਗਿੱਲ, ਪੰਚਮ ਤੇ ਛੱਠ ਪੂਜਾ ਸੇਵਾ ਸੰਮਤੀ ਦੇ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਪ੍ਰੀਸ਼ਦ ਭਾਰਤ ਵਲੋਂ ‘ਰਨ ਫਾਰ ਨੇਸ਼ਨ, ਰਨ ਫਾਰ ਜੈਨ-ਜ਼ੀ’ ਦਾ ਸ਼ਾਨਦਾਰ ਆਯੋਜਨ ਅਗਲੀ ਖ਼ਬਰ ਵਿਸ਼ਵ ਨਿਮੋਨੀਆ ਦਿਵਸ ਮੌਕੇ ਸਰਕਾਰੀ ਖ਼ਾਲਸਾ ਗਰਲਜ਼ ਸਕੂਲ ਸੁਰਾਜਗੰਜ ਵਿਖੇ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।