17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗਿੱਲ ਜਠੇਰਿਆਂ ਦਾ ਸਾਲਾਨਾ ਮੇਲਾ ਭਲਕੇ

ਜਲੰਧਰ, 16 ਨਵੰਬਰ (ਸ. ਰ.)

ਅਜੀਤ ਡੈਸਕ 17-11-2026
ਜਲੰਧਰ, 16 ਨਵੰਬਰ (ਸ.ਰ.)- ਗਿੱਲ ਜਠੇਰਿਆਂ ਦਾ ਸਾਲਾਨਾ ਮੇਲਾ 18 ਨਵੰਬਰ ਦਿਨ (ਬੁੱਧਵਾਰ) ਨੂੰ ਪਿੰਡ ਅਲਾਵਲਪੁਰ ਵਿਖੇ ਹੋਵੇਗਾ। ਡਾ. ਪ੍ਰੇਮ ਗਿੱਲ ਦੀ ਪ੍ਰਧਾਨਗੀ ਹੇਠ ਹੋਣ ਵਾਲੇ ਮੇਲੇ ਨੂੰ ਲੈ ਕੇ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਮੇਲੇ ਦੀ ਸ਼ੁਰੂਆਤ ਸਵੇਰੇ 11 ਵਜੇ ਹਵਨ ਯੱਗ ਨਾਲ ਹੋਵੇਗੀ। ਇਸਦੇ ਉਪਰੰਤ ਕੀਰਤਨ ਮੰਡਲੀ ਦੇ ਮੈਂਬਰ ਪ੍ਰਭੂ ਮਹਿਮਾ ਦਾ ਗੁਣਗਾਨ ਕਰਨਗੇ। ਮੇਲੇ ਦੌਰਾਨ ਦੇਸ਼ ਭਰ ਤੋਂ ਗਿੱਲ ਬਿਰਾਦਰੀ ਪਰਿਵਾਰਾਂ ਦੇ ਮੈਂਬਰ ਸ਼ਾਮਿਲ ਹੋ ਕੇ ਧਾਰਮਿਕ ਰਸਮਾਂ ਪੂਰੀਆਂ ਕਰਨਗੇ। ਇਸ ਦੌਰਾਨ ਵੱਖ-ਵੱਖ ਕਿਸਮਾਂ ਦੇ ਪਕਵਾਨਾਂ ਦਾ ਲੰਗਰ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਦਿਵਯ ਸਰੋਵਰ ਵਿਖੇ ਉਤਸ਼ਾਹ ਨਾਲ ਮਨਾਇਆ ਛੱਠ ਦਾ ਤਿਉਹਾਰ ਅਗਲੀ ਖ਼ਬਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਕੇ ਪਰਤੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਨੇ ਕੀਤੀ ਵਿਸ਼ੇਸ਼ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।