17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਰਮਿੰਦਰ ਸੋਢੀ ਹਰੀਪੁਰ ਬਲਾਕ ਆਦਮਪੁਰ ਦੇ ਵਰਕਿੰਗ ਪ੍ਰਧਾਨ ਨਿਯੁਕਤ

ਆਦਮਪੁਰ, 16 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਉੱਘੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਢੀ ਹਰੀਪੁਰ ਨੂੰ ਕਾਂਗਰਸ ਪਾਰਟੀ ਬਲਾਕ ਆਦਮਪੁਰ ਦਾ ਵਰਕਿੰਗ ਪ੍ਰਧਾਨ (ਕਾਰਜਕਾਰੀ ਪ੍ਰਧਾਨ) ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਵਰਕਿੰਗ ਪ੍ਰਧਾਨ ਪਰਮਿੰਦਰ ਸਿੰਘ ਸੋਢੀ ਨੇ ਆਪਣੀ ਇਸ ਨਿਯੁਕਤੀ ਲਈ ਪੰਜਾਬ ਪ੍ਰਧਾਨ ਪ੍ਰਗਟ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਆਦਮਪੁਰ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਅਜੀਤ ਡੈਸਕ 17-11-2026
ਆਦਮਪੁਰ, 16 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਉੱਘੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਢੀ ਹਰੀਪੁਰ ਨੂੰ ਕਾਂਗਰਸ ਪਾਰਟੀ ਬਲਾਕ ਆਦਮਪੁਰ ਦਾ ਵਰਕਿੰਗ ਪ੍ਰਧਾਨ (ਕਾਰਜਕਾਰੀ ਪ੍ਰਧਾਨ) ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਵਰਕਿੰਗ ਪ੍ਰਧਾਨ ਪਰਮਿੰਦਰ ਸਿੰਘ ਸੋਢੀ ਨੇ ਆਪਣੀ ਇਸ ਨਿਯੁਕਤੀ ਲਈ ਪੰਜਾਬ ਪ੍ਰਧਾਨ ਪ੍ਰਗਟ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਆਦਮਪੁਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਇੱਕੋ ਰਾਤ 20 ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਅਗਲੀ ਖ਼ਬਰ ਇਨਸਾਨੀਅਤ ਦੇ ਸੇਵਾਦਾਰ ਸੰਸਥਾ ਵਲੋਂ 22 ਨੂੰ ਲਾਇਆ ਜਵੇਗਾ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।