19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਿਤਿਨ ਨਬੀਨ ਨੂੰ ਮਿਲੇ ਅਸ਼ੋਕ ਸਰੀਨ ਹਿੱਕੀ ਤੇ ਦਿਹਾਤੀ ਪ੍ਰਧਾਨ ਮਨਮੀਤ ਵਿੱਕੀ ਸੰਗਠਨਾਤਮਕ ਕੰਮਾਂ ਲਈ ਮਿਲੀ ਸ਼ਾਬਾਸ਼ੀ

ਜਲੰਧਰ, 18 ਨਵੰਬਰ (ਸ਼ਿਵ)- ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਜਲੰਧਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਅਤੇ ਜਲੰਧਰ ਦਿਹਾਤੀ ਭਾਜਪਾ ਦੇ ਪ੍ਰਧਾਨ ਮਨਮੀਤ ਵਿੱਕੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਦੋਵਾਂ ਜ਼ਿਲ੍ਹਾ ਪ੍ਰਧਾਨਾਂ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਸਰਗਰਮੀ ਨਾਲ ਅੱਗੇ ਵਧਾਉਣ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ਼ਾਬਾਸ਼ੀ ਦਿੱਤੀ।

ਨਿਤਿਨ ਨਬੀਨ ਆਪਣੀ ਜੇਬ ’ਚੋਂ ਪੈੱਨ ਕੱਢ ਕੇ ਭੇਟ ਕਰਦਿਆਂ ਅਸ਼ੋਕ ਸਰੀਨ ਹਿੱਕੀ ਦਾ ਹੌਂਸਲਾ ਵਧਾਉਂਦੇ ਹੋਏ ਤੇ ਨਾਲ ਕੇਵਲ ਸਿੰਘ ਢਿੱਲੋਂ। ਤਸਵੀਰ. ਜੀ. ਪੀ. ਸਿੰਘ 19-11-2026
ਜਲੰਧਰ, 18 ਨਵੰਬਰ (ਸ਼ਿਵ)- ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਜਲੰਧਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਅਤੇ ਜਲੰਧਰ ਦਿਹਾਤੀ ਭਾਜਪਾ ਦੇ ਪ੍ਰਧਾਨ ਮਨਮੀਤ ਵਿੱਕੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਦੋਵਾਂ ਜ਼ਿਲ੍ਹਾ ਪ੍ਰਧਾਨਾਂ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਸਰਗਰਮੀ ਨਾਲ ਅੱਗੇ ਵਧਾਉਣ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ਼ਾਬਾਸ਼ੀ ਦਿੱਤੀ। ਮੁਲਾਕਾਤ ਦੌਰਾਨ ਇੱਕ ਭਾਵੁਕ ਤੇ ਪ੍ਰੇਰਨਾਦਾਇਕ ਪਲ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੀ ਜੇਬ ’ਚੋਂ ਪੈੱਨ ਕੱਢ ਕੇ ਅਸ਼ੋਕ ਸਰੀਨ ਹਿੱਕੀ ਨੂੰ ਭੇਟ ਕੀਤਾ ਤੇ ਉਨ੍ਹਾਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ “ਦਿਲੋਂ ਵਧੀਆ ਕੰਮ ਕਰੋ।” ਕੌਮੀ ਪ੍ਰਧਾਨ ਵਲੋਂ ਆਪਣੇ ਹੱਥਾਂ ਨਾਲ ਪੈੱਨ ਭੇਟ ਕਰਨਾ ਅਸ਼ੋਕ ਸਰੀਨ ਹਿੱਕੀ ਲਈ ਵਿਸ਼ੇਸ਼ ਸਨਮਾਨ ਅਤੇ ਉਤਸ਼ਾਹ ਦਾ ਪਲ ਰਿਹਾ।
ਪਿਛਲੀ ਖ਼ਬਰ ਪੁੱਤ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਨ ਪ੍ਰੇਸ਼ਾਨ ਰਹਿੰਦੇ ਪਿਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਦੇ ਯਤਨਾਂ ਸਦਕਾ ਸੈਕਟਰ-74 ਅਤੇ ਸੈਕਟਰ-75 ਨੂੰ ਜੋੜਨ ਵਾਲੀ ਸੜਕ ਦਾ 3.20 ਕਰੋੜ ਰੁ. ਦੀ ਲਾਗਤ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।