ਆਦਮਪੁਰ ਬ੍ਰਾਹਮਣ ਸਭਾ ਦੀ ਅਹਿਮ ਬੈਠਕ ਹੋਈ
ਆਦਮਪੁਰ, 23 ਨਵੰਬਰ (ਰਮਨ ਦਵੇਸਰ)- ਬ੍ਰਾਹਮਣ ਸਭਾ ਆਦਮਪੁਰ ਦੀ ਇਕ ਅਹਿਮ ਬੈਠਕ ਪ੍ਰਧਾਨ ਅਰਵਿੰਦ ਪ੍ਰਾਸ਼ਰ ਦੀ ਦੇਖ-ਰੇਖ ਹੇਠ ਇਸਤਰੀ ਸਤਿਸੰਗ ਘਰ ਵਿਖੇ ਹੋਈ। ਇਸ ਮੌਕੇ ਸਭਾ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਸਭਾ ਦੇ ਅਗਲੇ ਕਾਰਜਾਂ ਅਤੇ ਸਮਾਜ ਸੇਵਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
24-11-2026