25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਗੁਰੂ ਨਾਨਕ ਕਾਲੋਨੀ ਲੋਹੀਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਲੋਹੀਆਂ ਖਾਸ, 24 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਪ੍ਰਕਾਸ਼ ਪੁਰਬ’ ਨੂੰ ਸਮਰਪਿਤ ਸਲਾਨਾ ਸਮਾਗਮ ਬਹੁਤ ਹੀ ਉਤਸ਼ਾਹ ਨਾਲ ਕਰਵਾਇਆ ਗਿਆ ਹੈ| ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਆਰੰਭ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ| ਉਪਰੰਤ ਭਾਈ ਚਮਕੌਰ ਸਿੰਘ ਮੁੱਖ ਗ੍ਰੰਥੀ ਦੇ ਅਤੇ ਢਾਡੀ ਪ੍ਰਚਾਰਕ ਭਾਈ ਦੀਦਾਰ ਸਿੰਘ ਦਰਦੀ ਵੱਲੋਂ ਕਥਾ ਵੀਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਇਸ ਮੌਕੇ ਗੁਰੂ ਘਰ ’ਚ ਸੇਵਾਵਾਂ ਤੇ ਸਹਿਯੋਗ ਦੇਣ ਵਾਲੀਆਂ ਸਖਸ਼ੀਅਤਾਂ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ| ਸਮਾਗਮ ਦੌਰਾਨ ਗੁ: ਪ੍ਰਧਾਨ ਜੋਗਿੰਦਰ ਸਿੰਘ ਸੰਧਾ, ਖਜ਼ਾਨਚੀ ਬਿੱਕਰ ਸਿੰਘ ਸ਼ਤਾਬਗੜ੍ਹ, ਅਮਰਦੀਪ ਸਿੰਘ ਮਦਾਨ, ਮੀਤ ਪ੍ਰਧਾਨ ਬਲਦੇਵ ਸਿੰਘ ਧੰਜੂ, ਚੇਅਰਮੈਨ ਸਰਬਜੀਤ ਸਿੰਘ ਸਾਬ, ਦਰਸ਼ਨ ਸਿੰਘ ਅਲਮਾਰੀਆਂ ਵਾਲੇ, ਸਲਵਿੰਦਰ ਸਿੰਘ ਥਾਣੇਦਾਰ, ਸਾ. ਚੇਅਰਮੈਨ ਕਰਨੈਲ ਸਿੰਘ ਥਿੰਦ, ਜਰਨੈਲ ਸਿੰਘ ਥਿੰਦ, ਭਾਈ ਬਚਿੱਤਰ ਸਿੰਘ, ਜਸਵਿੰਦਰ ਸਿੰਘ ਜੋਸਨ, ਜਰਨੈਲ ਸਿੰਘ ਜੋਸਨ, ਪਰਮਜੀਤ ਸਿੰਘ ਟੁਰਨਾ, ਭਾਈ ਗੁਰਮੀਤ ਸਿੰਘ ਦਸਤਾਰ ਕੋਚ, ਕਰਮਜੀਤ ਸਿੰਘ ਸੰਮੀ, ਸਵਰਨ ਸਿੰਘ ਨੰਢਾ, ਜਗੀਰ ਸਿੰਘ ਥਿੰਦ, ਡਾ.

ਅਜੀਤ ਡੈਸਕ 25-11-2026
ਲੋਹੀਆਂ ਖਾਸ, 24 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਗੁਰੂ ਨਾਨਕ ਕਲੋਨੀ ਲੋਹੀਆਂ ਖਾਸ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਪ੍ਰਕਾਸ਼ ਪੁਰਬ’ ਨੂੰ ਸਮਰਪਿਤ ਸਲਾਨਾ ਸਮਾਗਮ ਬਹੁਤ ਹੀ ਉਤਸ਼ਾਹ ਨਾਲ ਕਰਵਾਇਆ ਗਿਆ ਹੈ| ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਆਰੰਭ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ| ਉਪਰੰਤ ਭਾਈ ਚਮਕੌਰ ਸਿੰਘ ਮੁੱਖ ਗ੍ਰੰਥੀ ਦੇ ਅਤੇ ਢਾਡੀ ਪ੍ਰਚਾਰਕ ਭਾਈ ਦੀਦਾਰ ਸਿੰਘ ਦਰਦੀ ਵੱਲੋਂ ਕਥਾ ਵੀਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਇਸ ਮੌਕੇ ਗੁਰੂ ਘਰ ’ਚ ਸੇਵਾਵਾਂ ਤੇ ਸਹਿਯੋਗ ਦੇਣ ਵਾਲੀਆਂ ਸਖਸ਼ੀਅਤਾਂ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ| ਸਮਾਗਮ ਦੌਰਾਨ ਗੁ: ਪ੍ਰਧਾਨ ਜੋਗਿੰਦਰ ਸਿੰਘ ਸੰਧਾ, ਖਜ਼ਾਨਚੀ ਬਿੱਕਰ ਸਿੰਘ ਸ਼ਤਾਬਗੜ੍ਹ, ਅਮਰਦੀਪ ਸਿੰਘ ਮਦਾਨ, ਮੀਤ ਪ੍ਰਧਾਨ ਬਲਦੇਵ ਸਿੰਘ ਧੰਜੂ, ਚੇਅਰਮੈਨ ਸਰਬਜੀਤ ਸਿੰਘ ਸਾਬ, ਦਰਸ਼ਨ ਸਿੰਘ ਅਲਮਾਰੀਆਂ ਵਾਲੇ, ਸਲਵਿੰਦਰ ਸਿੰਘ ਥਾਣੇਦਾਰ, ਸਾ. ਚੇਅਰਮੈਨ ਕਰਨੈਲ ਸਿੰਘ ਥਿੰਦ, ਜਰਨੈਲ ਸਿੰਘ ਥਿੰਦ, ਭਾਈ ਬਚਿੱਤਰ ਸਿੰਘ, ਜਸਵਿੰਦਰ ਸਿੰਘ ਜੋਸਨ, ਜਰਨੈਲ ਸਿੰਘ ਜੋਸਨ, ਪਰਮਜੀਤ ਸਿੰਘ ਟੁਰਨਾ, ਭਾਈ ਗੁਰਮੀਤ ਸਿੰਘ ਦਸਤਾਰ ਕੋਚ, ਕਰਮਜੀਤ ਸਿੰਘ ਸੰਮੀ, ਸਵਰਨ ਸਿੰਘ ਨੰਢਾ, ਜਗੀਰ ਸਿੰਘ ਥਿੰਦ, ਡਾ. ਅੰਗਰੇਜ ਸਿੰਘ ਲਖਨਪਾਲ, ਕੁਲਵੰਤ ਸਿੰਘ ਜੰਮੂ, ਤੇਜਿੰਦਰ ਸਿੰਘ ਜੰਮੂ, ਬਾਬਾ ਬਲਦੇਵ ਸਿੰਘ, ਪ੍ਰਧਾਨ ਨਰਵਿੰਦਰਜੀਤ ਸਿੰਘ ਕਾਨੂੰਗੋ, ਬਲਵੀਰ ਸਿੰਘ ਫੁੱਲ, ਇੰਦਰਜੀਤ ਸਿੰਘ ਲਾਡਾ, ਜਰਨੈਲ ਸਿੰਘ ਮੋਖੇ, ਕੁਲਦੀਪ ਸਿੰਘ, ਕਰਨੈਲ ਸਿੰਘ ਮੋਖੇ, ਮਨਜਿੰਦਰ ਸਿੰਘ, ਸੁਰਜੀਤ ਸਿੰਘ, ਅਮਰੀਕ ਸਿੰਘ, ਬਲਵੰਤ ਸਿੰਘ ਥਿੰਦ ਆੜਤੀ, ਹਰਜੀਤ ਸਿੰਘ ਖੇਤੀ ਸਟੋਰ, ਨੰਬਰਦਾਰ ਗੁਰਨਾਮ ਸਿੰਘ, ਮਨਜਿੰਦਰ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ ਮਹਿਰੋਕ ਸ਼ਤਾਬਗੜ੍ਹ, ਸਰਬਜੀਤ ਸਿੰਘ ਸੋਨੂੰ, ਨਰਿੰਦਰ ਸਿੰਘ ਠੇਕੇਦਾਰ, ਨਿਸ਼ਾਨ ਸਿੰਘ, ਹਲਵਾਈ ਸੁਖਵਿੰਦਰ ਸਿੰਘ, ਭਵਰਪ੍ਰੀਤ ਸਿੰਘ ਸ਼ਤਾਬਗੜ੍ਹ, ਯੁਵਰਾਜ ਸਿੰਘ ਥਿੰਦ, ਹਰਮਨ ਸਿੰਘ ਜੰਮੂ, ਬਲਦੀਪ ਸਿੰਘ, ਬੀਬੀ ਸੁਰਜੀਤ ਕੌਰ ਪ੍ਰਧਾਨ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਹੋਰ ਬੀਬੀਆਂ ਅਤੇ ਬੱਚੇ ਵੀ ਹਾਜ਼ਰ ਸਨ|
ਪਿਛਲੀ ਖ਼ਬਰ ਵੱਖ-ਵੱਖ ਵਿੱਦਿਅਕ ਅਦਾਰਿਆਂ ’ਚ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਕਾਲੇ ਕਾਨੂੰਨ ਲਿਆਉਣ ਵਾਲੀ ਪਾਰਟੀ ਨੂੰ ਪੰਜਾਬ ਦੇ ਲੋਕ ਮੂੰਹ ਨਾ ਲਾਉਣ-ਪਾਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।