26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਕੌਂਸਲਰਾਂ ਨੇ ਆਪਣੇ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਚੁੱਕੀਆਂ, ਵਿਕਾਸ ਕਾਰਜ ਨਾ ਹੋਣ ’ਤੇ ਅਧਿਕਾਰੀਆਂ ਨੂੰ ਘੇਰਿਆ

150 ਕਰੋੜ ਦੇ ਵਿਕਾਸ ਕਾਰਜ ਪਾਸ ਕਰਨ ’ਤੇ ਅਰੁਣਾ ਅਰੋੜਾ ਨੇ ਕੀਤੀ ਮੇਅਰ ਦੀ ਸ਼ਲਾਘਾ ਆਮ ਆਦਮੀ ਪਾਰਟੀ ਦੀ ਸੀਨੀਅਰ ਕੌਂਸਲਰ ਸ੍ਰੀਮਤੀ ਅਰੁਣਾ ਅਰੋੜਾ ਨੇ ਨਗਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਸ਼ਹਿਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਕਰੀਬ 150 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਪਾਸ ਕਰਨ ਲਈ ਮੇਅਰ ਵਨੀਤ ਧੀਰ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੇਅਰ ਵਲੋਂ ਇੰਨੀ ਵੱਡੀ ਰਕਮ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦੁਆਈ ਗਈ ਹੈ।

ਅਜੀਤ ਡੈਸਕ 26-11-2026
150 ਕਰੋੜ ਦੇ ਵਿਕਾਸ ਕਾਰਜ ਪਾਸ ਕਰਨ ’ਤੇ ਅਰੁਣਾ ਅਰੋੜਾ ਨੇ ਕੀਤੀ ਮੇਅਰ ਦੀ ਸ਼ਲਾਘਾ ਆਮ ਆਦਮੀ ਪਾਰਟੀ ਦੀ ਸੀਨੀਅਰ ਕੌਂਸਲਰ ਸ੍ਰੀਮਤੀ ਅਰੁਣਾ ਅਰੋੜਾ ਨੇ ਨਗਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਸ਼ਹਿਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਕਰੀਬ 150 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਪਾਸ ਕਰਨ ਲਈ ਮੇਅਰ ਵਨੀਤ ਧੀਰ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੇਅਰ ਵਲੋਂ ਇੰਨੀ ਵੱਡੀ ਰਕਮ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦੁਆਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦਾ ਚਹੁੰਪੱਖੀ ਵਿਕਾਸ ਹੋਵੇਗਾ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਪਿਛਲੀ ਖ਼ਬਰ 150 ਕਰੋੜ ਦੇ ਵਿਕਾਸ ਕੰਮਾਂ ਦਾ ... ਅਗਲੀ ਖ਼ਬਰ ਮਖਦੂਮਪੁਰਾ ਵਿਖੇ ਲੱਕੀ ਠਾਕੁਰ ਕਤਲ ਮਾਮਲੇ ’ ਚ ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਤੇ ਉਸ ਦੇ ਭਰਾ ਸਮੇਤ 6 ਗ੍ਰਿਫ਼ਤਾਰ ਭੱਜਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।