ਗ੍ਰੇਟ ਸਪੋਰਟਸ ਕਲਚਰਲ ਕਲੱਬ ਵਲੋਂ 10ਵਾਂ ਰਾਸ਼ਟਰੀ ਸਨਮਾਨ ਸਮਾਰੋਹ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ
ਜਲੰਧਰ, 26 ਨਵੰਬਰ( ਡਾ. ਜਤਿੰਦਰ ਸਾਬੀ)- ਗ੍ਰੇਟ ਸਪੋਰਟਸ ਕਲਚਰਲ ਕਲੱਬ (ਇੰਡੀਆ) ਵਲੋਂ 10ਵਾਂ ਰਾਸ਼ਟਰੀ ਸਨਮਾਨ ਸਮਾਰੋਹ 6 ਦਸੰਬਰ 2026 ਦਿਨ ਐਤਵਾਰ ਨੂੰ ਵਿਰਸਾ ਵਿਹਾਰ, ਅੰਮ੍ਰਿਤਸਰ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ।
ਕਲੱਬ ਦੇ ਫਾਊਂਡਰ ਅਤੇ ਰਾਸ਼ਟਰੀ ਪ੍ਰਧਾਨ ਨਵਦੀਪ ਸਿੰਘ ਸਹੋਤਾ। ਅਜੀਤ ਤਸਵੀਰ
27-11-2026