27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੁਰਿੰਦਰ ਸਿੰਘ ਕਾਲਾ ਦੀ ਮਾਤਾ ਦੀ ਅੰਤਿਮ ਅਰਦਾਸ ਕੱਲ੍ਹ

ਸ਼ਾਹਕੋਟ, 27 ਨਵੰਬਰ (ਦਲਜੀਤ ਸਿੰਘ ਸਚਦੇਵਾ)-ਸ਼੍ਰੋਮਣੀ ਅਕਾਲੀ ਦਲ (ਬ) ਸ਼ਾਹਕੋਟ (ਸ਼ਹਿਰੀ) ਦੇ ਜਨਰਲ ਸਕੱਤਰ ਤੇ ਅਰੋੜਾ ਮਹਾਂ ਸਭਾ ਯੂਨਿਟ ਸ਼ਾਹਕੋਟ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਕਾਲਾ ਦੀ ਮਾਤਾ ਸਰਦਾਰਨੀ ਭੁਪਿੰਦਰ ਕੌਰ (ਫੂਲਾ) ਪਤਨੀ ਸਵ. ਅਜੀਤ ਸਿੰਘ ਵਾਸੀ ਸ਼ਾਹਕੋਟ ਦਾ ਕੁਝ ਦਿਨ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ ਸੀ।

ਅਜੀਤ ਡੈਸਕ 28-11-2026
ਸ਼ਾਹਕੋਟ, 27 ਨਵੰਬਰ (ਦਲਜੀਤ ਸਿੰਘ ਸਚਦੇਵਾ)-ਸ਼੍ਰੋਮਣੀ ਅਕਾਲੀ ਦਲ (ਬ) ਸ਼ਾਹਕੋਟ (ਸ਼ਹਿਰੀ) ਦੇ ਜਨਰਲ ਸਕੱਤਰ ਤੇ ਅਰੋੜਾ ਮਹਾਂ ਸਭਾ ਯੂਨਿਟ ਸ਼ਾਹਕੋਟ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਕਾਲਾ ਦੀ ਮਾਤਾ ਸਰਦਾਰਨੀ ਭੁਪਿੰਦਰ ਕੌਰ (ਫੂਲਾ) ਪਤਨੀ ਸਵ. ਅਜੀਤ ਸਿੰਘ ਵਾਸੀ ਸ਼ਾਹਕੋਟ ਦਾ ਕੁਝ ਦਿਨ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ ਸੀ। ਇਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਤੇ ਅੰਤਿਮ ਅਰਦਾਸ 29 ਨਵੰਬਰ ਨੂੰ ਦੁਪਹਿਰ 1 ਤੋਂ 2:30 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਸ਼ਾਹਕੋਟ ਵਿਖੇ ਹੋਵੇਗੀ।
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਮਦਨ ਲਾਲ ਮੱਦੀ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸਪੁਰਾ ਮੁਹੱਲੇ ਦੇ ਗੁਰੂ ਘਰ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।