29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਆਪਣੇ ਘਰਾਂ ਵਿਚ ਲੋਕ ਹੁਣ ਨਹੀਂ ਰਹੇ ਸੁਰੱਖਿਅਤ-ਅਸ਼ੋਕ ਸਰੀਨ

ਜਲੰਧਰ, 28 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪੰਜਾਬ ਵਿਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਤੇ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੋ ਗਈਆਂ ਹਨ।

ਅਜੀਤ ਡੈਸਕ 29-11-2026
ਜਲੰਧਰ, 28 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪੰਜਾਬ ਵਿਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਤੇ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੋ ਗਈਆਂ ਹਨ। ਘਰਾਂ ਵਿਚ ਦਾਖ਼ਲ ਹੋ ਕੇ ਧੀਆਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ, ਸੜਕਾਂ ’ਤੇ ਗੋਲੀਆਂ ਚੱਲ ਰਹੀਆਂ ਹਨ ਅਤੇ ਪੁੱਤਰਾਂ ਦੇ ਸਾਹਮਣੇ ਪਿਤਾ ਦਾ ਕਤਲ ਕੀਤਾ ਜਾ ਰਿਹਾ ਹੈ, ਪਰ ਅਜਿਹੀਆਂ ਘਟਨਾਵਾਂ ਦੇ ਬਾਵਜੂਦ ਅਪਰਾਧੀਆਂ ਵਿਚ ਕਾਨੂੰਨ ਦਾ ਕੋਈ ਡਰ ਦਿਖਾਈ ਨਹੀਂ ਦੇ ਰਿਹਾ।
ਪਿਛਲੀ ਖ਼ਬਰ ਪਰਗਟ ਸਿੰਘ ਹਿਮਾਚਲ ਦੀ ਕਾਂਗਰਸ ਸਰਕਾਰ ਤੋਂ ਜਵਾਬ ਮੰਗਣ ਦੀ ਹਿੰਮਤ ਦਿਖਾਉਣ- ਵਿਜੇ ਸਾਂਪਲਾ ਅਗਲੀ ਖ਼ਬਰ ਅਸ਼ੋਕ ਕੁਮਾਰ ਪ੍ਰਧਾਨ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।