05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਐਸ.ਡੀ. ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮਲੋਟ, 4 ਸਤੰਬਰ (ਪਾਟਿਲ)-ਐਸ. ਡੀ.

ਅਜੀਤ ਡੈਸਕ 05-09-2026
ਮਲੋਟ, 4 ਸਤੰਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਜਨਮ ਅਸ਼ਟਮੀ ਦਾ ਉਤਸਵ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਨਾਲ ਸੰਬੰਧਿਤ ਰੰਗ-ਬਰੰਗੀਆਂ ਪੁਸ਼ਾਕਾਂ ਪਹਿਨ ਕਿ ਸਕੂਲ ਪਹੁੰਚੇ। ਬੱਚਿਆਂ ਨੇ ਮੁਕਟ, ਬੰਸਰੀ ਅਤੇ ਹੋਰ ਮਨਮੋਹਕ ਸਾਜ-ਸਜਾਵਟ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਜਨਮ ਅਸ਼ਟਮੀ ਦੀ ਹਾਰਦਿਕ ਵਧਾਈ ਦਿੱਤੀ।
ਪਿਛਲੀ ਖ਼ਬਰ ਗਲੀਆਂ ’ਚ ਮਿੱਟੀ ਦੀ ਥਾਂ ਕੂੜੇ ਦੀ ਭਰਤ ਪਾਉਣ ’ਤੇ ਲੋਕਾਂ ਵਲੋਂ ਰੋਸ ਪ੍ਰਗਟ ਅਗਲੀ ਖ਼ਬਰ ਮਿਮਿਟ ਕਾਲਜ ਦੇ ਨੇਵੀ ਵਿੰਗ ਐਨ.ਸੀ.ਸੀ. ਕੈਡਿਟਾਂ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।