12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼੍ਰੋਮਣੀ ਅਕਾਲੀ ਦਲ ਵਲੋਂ ਨਵੀਆਂ ਨਿਯੁਕਤੀਆਂ ਦਾ ਸਵਾਗਤ : ਨਾਹਰ ਸਿੰਘ ਸੇਖੋਂ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੀਤੀਆਂ ਗਈਆਂ ਜ਼ਿਲ੍ਹਾ ਵਾਰ ਨਿਯੁਕਤੀਆਂ ਜਿਨ੍ਹਾਂ ਵਿਚ ਮੇਹਰ ਸਿੰਘ ਸਾਬਕਾ ਸਰਪੰਚ ਰੱਤੀ ਰੋੜੀ ਨੂੰ ਮੈਂਬਰ ਜਰਨਲ ਕੌਂਸਲ, ਬੀਬੀ ਪਰਮਜੀਤ ਕੌਰ ਸਰਪੰਚ ਜਲਾਲੇਆਣਾ ਨੂੰ ਸਰਕਲ ਪ੍ਰਧਾਨ ਇਸਤਰੀ ਵਿੰਗ ਤੇ ਕਰਤਾ ਸਿੰਘ ਮਚਾਕੀ ਨੂੰ ਮੁੱਖ ਬੁਲਾਰਾ ਜ਼ਿਲ੍ਹਾ ਫ਼ਰੀਦਕੋਟ ਲਗਾਉਣ ਤੇ ਸੁਖਬੀਰ ਸਿੰਘ ਬਾਦਲ, ਮਨਤਾਰ ਸਿੰਘ ਬਰਾੜ, ਕੁਲਤਾਰ ਸਿੰਘ ਬਰਾੜ ਤੇ ਜ਼ਿਲੇ੍ਹ ਸਾਰੇ ਸਿਰਕੱਢ ਆਗੁਆਂ ਦਾ ਧੰਨਵਾਦ ਕਰਦਿਆਂ ਨਾਹਰ ਸਿੰਘ ਸੇਖੋਂ ਸਰਕਲ ਪ੍ਰਧਾਨ ਜ਼ੋਨ ਮਚਾਕੀ ਮੱਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦੀਆਂ ਨੀਤੀਆਂ ਨੂੰ ਗਰਾਉਂਡ ਪੱਧਰ ਉਜਾਗਰ ਕਰਕੇ ਪਾਰਟੀ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਾਉਣ ਦੇ ਕਾਬਲ ਕਰਨਗੇ। ਇਸ ਮੌਕੇ ਬੀਬੀ ਤਰਸੇਮ ਕੌਰ ਸਾਬਕਾ ਸਰਪੰਚ, ਕੇਵਲ ਸਿੰਘ ਸਾਬਕਾ ਚੇਅਰਮੈਨ, ਹਰਚਰਨ ਸਿੰਘ ਪੰਚ, ਬੱਬੂ ਪੰਚ, ਜੱਸੂ ਭੁੱਲਰ, ਗੁਰਬਖਸ਼ ਸਿੰਘ ਸਿੰਦਾ ਫੌਜੀ ਆਦਿ ਹਾਜ਼ਰ ਸਨ।

ਅਜੀਤ ਡੈਸਕ 12-09-2026

ਪਿਛਲੀ ਖ਼ਬਰ ਬਸਪਾ ਨੇ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ’ਚ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਵਨ ਡੇਅ ਕ੍ਰਿਕਟ ਟੂਰਨਾਮੈਂਟ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਾਜ਼ਿਲਕਾ ਨੂੰ ਹਰਾਇਆ ਆਦੇਸ਼ ਕਾਲਜ ਦੇ ਬੀ.ਕਾਮ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।