12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

‘ ਖੇਡਾਂ ਵਤਨ ਪੰਜਾਬ ਦੀਆਂ’ ਦੇ ਕਬੱਡੀ ਮੁਕਾਬਲਿਆਂ ’ਚ ਪਿੰਡ ਦੌਲਾ ਤੇ ਰੁਖਾਲਾ ਦੀ ਟੀਮ ਜੇਤੂ ਰਹੀ

ਗਿੱਦੜਬਾਹਾ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ)-‘ਖੇਡਾਂ ਵਤਨ ਪੰਜਾਬ ਦੀਆਂ’ ਬਲਾਕ ਗਿੱਦੜਬਾਹਾ-1 ਦਾ ਟੂਰਨਾਮੈਂਂਟ ਪਿੰਡ ਕੋਟਭਾਈ ਦੇ ਖੇਡ ਸਟੇਡੀਅਮ ਵਿਚ ਕਰਵਾਇਆ ਗਿਆ। ਇਸ ਵਿਚ ਦੌਲਾ ਤੇ ਰੁਖਾਲਾ ਦੀਆਂ ਟੀਮਾਂ ਨੇ ਕਬੱਡੀ ਵਿਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 12-09-2026
ਗਿੱਦੜਬਾਹਾ, 11 ਸਤੰਬਰ (ਸ਼ਿਵਰਾਜ ਸਿੰਘ ਬਰਾੜ)-‘ਖੇਡਾਂ ਵਤਨ ਪੰਜਾਬ ਦੀਆਂ’ ਬਲਾਕ ਗਿੱਦੜਬਾਹਾ-1 ਦਾ ਟੂਰਨਾਮੈਂਂਟ ਪਿੰਡ ਕੋਟਭਾਈ ਦੇ ਖੇਡ ਸਟੇਡੀਅਮ ਵਿਚ ਕਰਵਾਇਆ ਗਿਆ। ਇਸ ਵਿਚ ਦੌਲਾ ਤੇ ਰੁਖਾਲਾ ਦੀਆਂ ਟੀਮਾਂ ਨੇ ਕਬੱਡੀ ਵਿਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ। ਜਾਣਕਾਰੀ ਅਨੁਸਾਰ ਅੰਡਰ-14 ਸਾਲ ਉਮਰ ਵਰਗ ਵਿਚ ਲੜਕਿਆਂ ਦੇ ਕਬੱਡੀ ਮੁਕਾਬਲੇ ਵਿਚ ਦੌਲਾ ਦੇ ਸਰਕਾਰੀ ਸਕੂਲ ਦੀ ਟੀਮ ਨੇ ਪਹਿਲਾ ਅਤੇ ਰੁਖਾਲਾ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-14 ਸਾਲ ਉਮਰ ਵਰਗ ਵਿਚ ਲੜਕੀਆਂ ਵਿਚਕਾਰ ਹੋਏ ਮੁਕਾਬਲਿਆਂ ਵਿਚ ਦੌਲਾ ਦੇ ਸਰਕਾਰੀ ਸਕੂਲ ਦੀ ਟੀਮ ਨੇ ਪਹਿਲਾ ਅਤੇ ਰੁਖਾਲਾ ਦੇ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਮੁੱਖ ਅਧਿਆਪਕਾ ਗਗਨਦੀਪ ਕੌਰ ਨੇ ਜੇਤੂ ਟੀਮਾਂ ਨੂੰ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਰਿੰਦਰ ਕੌਰ ਪੀ.ਟੀ.ਆਈ. ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਦੇ ਲੰਮੇ ਕੱਟਾਂ ਨੂੰ ਲੈ ਕੇ ਐਕਸੀਅਨ ਦੇ ਨਾਂਅ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਮੁੱਖ ਮਾਰਗ ’ਤੇ ਪਿੰਡ ਵੜਿੰਗ ਨੇੜੇ ਸੇਮਨਾਲੇ ਦੇ ਪੁਲ ਨੂੰ ਜਲਦੀ ਚਾਲੂ ਕਰਨ ਦੀ ਮੰਗ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।