08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਵੰਡੇ

ਰੁਪਾਣਾ, 7 ਅਕਤੂਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਐਸ. ਐਮ.

? 08-10-2026
ਰੁਪਾਣਾ, 7 ਅਕਤੂਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਐਸ.ਐਮ.ਓ. ਡਾ. ਦਪਿੰਦਰ ਅਤੇ ਡੀ.ਐਮ.ਸੀ. ਕੁਲਤਾਰ ਲੂਣਾ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਵਾਲੇ ਕਾਰਡ ਵੰਡੇ ਗਏ। ਕਾਰਡ ਵੰਡਣ ਦੀ ਰਸਮ ਬੀ.ਈ.ਈ. ਮਾਜਵੰਤ ਕੌਰ, ਡਾ. ਸੁਮਨਵੀਰ ਕੌਰ ਵਲੋਂ ਨਿਭਾਈ ਗਈ। ਇਸ ਮੌਕੇ ਉਨ੍ਹਾਂ 10 ਲੱਖ ਬੀਮਾ ਵਾਲੇ ਕਾਰਡ ’ਤੇ ਹੋਣ ਵਾਲੇ ਇਲਾਜ ਅਤੇ ਪੰਜਾਬ ਸਰਕਾਰ ਪਾਸੋਂ ਮਿਲਣ ਵਾਲੀਆਂ ਮੁਫ਼ਤ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਰਪੰਚ ਰਵਿੰਦਰ ਸਿੰਘ, ਜਗਜੀਤ ਸਿੰਘ ਮਨੇਸ਼, ਧੀਰਾ ਬਰਾੜ, ਸੁਖਰਾਜ ਸਿੰਘ, ਰਾਜਵਿੰਦਰ ਸਿੰਘ, ਮਨਪ੍ਰੀਤ ਕੌਰ, ਭੁਪਿੰਦਰ ਕੌਰ, ਜਸਵੀਰ ਕੌਰ ਆਦਿ ਆਸ਼ਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰਾਸ਼ਟਰੀ ਪੱਧਰੀ ਭੰਗੜਾ ਮੁਕਾਬਲੇ ’ਚ ਮਾਨਿਆ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।