ਮਹਾਨ ਗੁਰਮਿਤ ਸਮਾਗਮ ਅੱਜ
ਫ਼ਰੀਦਕੋਟ, 8 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਮਹਾਨ ਗੁਰਮਤਿ ਸਮਾਗਮ ਮਿਤੀ 9 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਈਸ਼ਰ ਪ੍ਰਕਾਸ਼ ਟੀਚਰ ਕਾਲੋਨੀ ਗਲੀ ਨੰਬਰ 4 ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਬਾਬਾ ਮੱਖਣ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲੇ ਤੇ ਹੋਰ ਜਥੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ।
ਅਜੀਤ ਡੈਸਕ
09-10-2026