17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕੀ ਕਮੇਟੀ ਦੀ ਚੋਣ ਮੀਟਿੰਗ 18 ਨੂੰ

ਫ਼ਰੀਦਕੋਟ, 16 ਅਕਤੂਬਰ (ਪੁਰਬਾ)-ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਕਮੇਟੀ ਦੇ ਪ੍ਰਧਾਨ ਗਿਆਨੀ ਹਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਪ੍ਰਧਾਨਗੀ ਦੀ ਚੋਣ ਅਤੇ ਨਵੀਂ ਕਮੇਟੀ ਸਬੰਧੀ ਵਿਸ਼ੇਸ਼ ਮੀਟਿੰਗ 18 ਅਕਤੂਬਰ 2026 ਦਿਨ ਐਤਵਾਰ ਬਾਅਦ ਦੁਪਹਿਰ 3 ਵਜੇ ਗੁਰਦੁਆਰਾ ਸਾਹਿਬ ਵਿਖੇ ਬੁਲਾਈ ਗਈ ਹੈ।

? 17-10-2026
ਫ਼ਰੀਦਕੋਟ, 16 ਅਕਤੂਬਰ (ਪੁਰਬਾ)-ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਕਮੇਟੀ ਦੇ ਪ੍ਰਧਾਨ ਗਿਆਨੀ ਹਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਪ੍ਰਧਾਨਗੀ ਦੀ ਚੋਣ ਅਤੇ ਨਵੀਂ ਕਮੇਟੀ ਸਬੰਧੀ ਵਿਸ਼ੇਸ਼ ਮੀਟਿੰਗ 18 ਅਕਤੂਬਰ 2026 ਦਿਨ ਐਤਵਾਰ ਬਾਅਦ ਦੁਪਹਿਰ 3 ਵਜੇ ਗੁਰਦੁਆਰਾ ਸਾਹਿਬ ਵਿਖੇ ਬੁਲਾਈ ਗਈ ਹੈ। ਇਸ ਮੀਟਿੰਗ ਵਿਚ ਕਮੇਟੀ ਦੇ ਮੀਤ ਪ੍ਰਧਾਨ ਕਰਮ ਸਿੰਘ ਪੁਰਬਾ, ਆਡੀਟਰ ਇੰਦਰਜੀਤ ਸਿੰਘ ਤੱਗੜ, ਕੈਸ਼ੀਅਰ ਪ੍ਰੀਤਮ ਸਿੰਘ ਔਲਖ, ਮੈਂਬਰਾਂ ’ਚ ਪਰਮਜੀਤ ਸਿੰਘ ਪੁਰਬਾ, ਪ੍ਰੀਤਮ ਸਿੰਘ ਪੁਰਬਾ, ਦਰਸ਼ਨ ਸਿੰਘ ਪੁਰਬਾ, ਜਗਦੀਸ਼ ਸਿੰਘ ਸਰਾਂ, ਜਸਵੰਤ ਸਿੰਘ ਝੱਖੜਾਵਾਲਾ, ਜਨਰਲ ਸਕੱਤਰ ਨੈਬ ਸਿੰਘ ਪੁਰਬਾ, ਬੀਬੀ ਮਨਜੀਤ ਕੌਰ, ਇੰਦਰਜੀਤ ਸਿੰਘ ਪੁਰਬਾ, ਬਲਵਿੰਦਰ ਸਿੰਘ ਬੇਦੀ, ਸੁਰਿੰਦਰ ਸਿੰਘ ਪੁਰਬਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕਮੇਟੀ ਵਲੋਂ ਇਹ ਵੀ ਅਪੀਲ ਕੀਤੀ ਗਈ ਕਿ ਸਭਾ ਦੇ ਮੈਂਬਰ ਪ੍ਰਧਾਨਗੀ ਚੋਣ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਹੋਣ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ : ਪ੍ਰਤਾਪ ਸਿੰਘ ਨੰਗਲ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਕਤਲ ਮਾਮਲੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।