17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ : ਪ੍ਰਤਾਪ ਸਿੰਘ ਨੰਗਲ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਪੀ. ਏ.

ਅਜੀਤ ਡੈਸਕ 17-10-2026
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਦੇ ਮੈਂਬਰ ਪ੍ਰਤਾਪ ਸਿੰਘ ਨੰਗਲ ਨੇ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ। ਪੰਜਾਬ ਅੰਦਰ ਕਤਲੋਗਾਰਦ, ਫ਼ਿਰੌਤੀਆਂ, ਲੁੱਟਾਂ ਅਤੇ ਭ੍ਰਿਸ਼ਟਾਚਾਰ ਸੀਮਾ ਚਰਮ ਪਾਰ ਕਰ ਚੁੱਕਾ ਹੈ। ਪਿਛਲੇ ਦਿਨੀਂ ਮਾਨਸਾ ਦੇ ਵਿਚ ਨਸ਼ਿਆਂ ਨੂੰ ਰੋਕਣ ਲਈ ਅੱਗੇ ਆਏ ਪਰਵਿੰਦਰ ਸਿੰਘ ਝੋਟਾ ਦੀ ਦਵਾਈਆਂ ਦੇ ਮਾਲਕ ਵਲੋਂ ਕੀਤੀ ਗਈ ਹੱਤਿਆ ਪੰਜਾਬ ਸਰਕਾਰ ਦੀ ਘਿਨੌਣੀ ਤਸਵੀਰ ਪੇਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣਾ ਆਧਾਰ ਗਵਾ ਲਿਆ ਹੈ ਅਤੇ ਉਹ ਲੋਕਾਂ ਦੇ ਮੋਹ ਤੋਂ ਪਾਸੇ ਹੋ ਚੁੱਕੀ ਹੈ। ਪੰਜਾਬ ਦੇ ਲੋਕ ਇਸ ਪਾਰਟੀ ਦੀ ਅਸਲੀ ਤਸਵੀਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੇਸ਼ ਕਰਨਗੇ।
ਪਿਛਲੀ ਖ਼ਬਰ ਸਰਕਾਰ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦੇਵੇ : ਨਾਹਰ ਸਿੰਘ ਸੇਖੋਂ ਅਗਲੀ ਖ਼ਬਰ ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕੀ ਕਮੇਟੀ ਦੀ ਚੋਣ ਮੀਟਿੰਗ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।