22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਆਯੁਰਵੈਦਿਕ ਕੈਂਪ 25 ਨੂੰ

ਮਲੋਟ, 21 ਅਕਤੂਬਰ (ਪਾਟਿਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਡੱਬਵਾਲੀ ਮਲਕੋ ਸਥਿਤ ਸਤਿਸੰਗ ਆਸ਼ਰਮ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸ਼ਰਦ ਪੂਰਨਿਮਾ ਦੇ ਪਾਵਨ ਮੌਕੇ ’ਤੇ ਆਯੁਰਵੈਦਿਕ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਵਾਮੀ ਗਿਆਨੇਸ਼ਾਨੰਦ ਨੇ ਦੱਸਿਆ ਕਿ ਸ਼ਰਦ ਪੂਰਨਿਮਾ ਦੇ ਤਿਉਹਾਰ ਦਾ ਭਾਰਤੀ ਸੰਸਕ੍ਰਿਤੀ ਵਿਚ ਵਿਸ਼ੇਸ਼ ਮਹੱਤਵ ਹੈ।

ਅਜੀਤ ਡੈਸਕ 22-10-2026
ਮਲੋਟ, 21 ਅਕਤੂਬਰ (ਪਾਟਿਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਡੱਬਵਾਲੀ ਮਲਕੋ ਸਥਿਤ ਸਤਿਸੰਗ ਆਸ਼ਰਮ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸ਼ਰਦ ਪੂਰਨਿਮਾ ਦੇ ਪਾਵਨ ਮੌਕੇ ’ਤੇ ਆਯੁਰਵੈਦਿਕ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਵਾਮੀ ਗਿਆਨੇਸ਼ਾਨੰਦ ਨੇ ਦੱਸਿਆ ਕਿ ਸ਼ਰਦ ਪੂਰਨਿਮਾ ਦੇ ਤਿਉਹਾਰ ਦਾ ਭਾਰਤੀ ਸੰਸਕ੍ਰਿਤੀ ਵਿਚ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਜਾਂਚ ਸ਼ਾਮ 4 ਵਜੇ ਤੋਂ ਰਾਤ 8 ਵਜੇ ਤੱਕ ਕੀਤੀ ਜਾਵੇਗੀ। ਸਵਾਮੀ ਗਿਆਨੇਸ਼ਾਨੰਦ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਹਤ ਕੈਂਪ ਦਾ ਲਾਭ ਉਠਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸੰਬੰਧੀ ਜਾਗਰੂਕ ਕਰਨ, ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਣ।
ਪਿਛਲੀ ਖ਼ਬਰ ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰੀਵੈਂਸ਼ਨ ਦਿਵਸ ਸੰਬੰਧੀ ਜਾਗਰੂਕਤਾ ਬੈਨਰ ਜਾਰੀ ਅਗਲੀ ਖ਼ਬਰ ਮਿਮਿਟ ਕਾਲਜ ਮਲੋਟ ਨੇ ਕਬੱਡੀ ਵਿਚ ਸੋਨ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।