29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ

ਮਲੋਟ, 28 ਅਕਤੂਬਰ (ਪਾਟਿਲ)-ਸਾਂਝ ਕੇਂਦਰ ਸਬ ਡਵੀਜ਼ਨ ਮਲੋਟ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੁੱਲਖੁਰਾਣਾ ਵਿਖੇ ਜਸਪਾਲ ਸਿੰਘ ਧਾਲੀਵਾਲ ਡੀ. ਐਸ.

ਅਜੀਤ ਡੈਸਕ 29-10-2026
ਮਲੋਟ, 28 ਅਕਤੂਬਰ (ਪਾਟਿਲ)-ਸਾਂਝ ਕੇਂਦਰ ਸਬ ਡਵੀਜ਼ਨ ਮਲੋਟ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੁੱਲਖੁਰਾਣਾ ਵਿਖੇ ਜਸਪਾਲ ਸਿੰਘ ਧਾਲੀਵਾਲ ਡੀ.ਐਸ.ਪੀ. ਸਬ ਡਵੀਜ਼ਨ ਮਲੋਟ ਦੀ ਅਗਵਾਈ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਖ਼ਿਲਾਫ਼ ਲੜਨ ਦਾ ਪ੍ਰਣ ਲਿਆ ਗਿਆ। ਪਿੰਡ ਅਬੁੱਲਖੁਰਾਣਾ ਵਿਚ ਨਸ਼ੇ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਪ੍ਰਿੰਸੀਪਲ ਬਿਮਲਾ ਰਾਣੀ, ਆਈ.ਐਨ.ਐਸ.ਪੀ. ਮਲਕੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਮਲੋਟ, ਏ.ਐਸ.ਆਈ. ਹਰਵਿੰਦਰ ਸਿੰਘ ਥਾਣਾ ਸਿਟੀ ਮਲੋਟ ਅਤੇ ਗੁਰਪ੍ਰੀਤ ਸਿੰਘ ਸਾਇੰਸ ਮਾਸਟਰ ਵਲੋਂ ਵੀ ਸੰਬੋਧਨ ਕੀਤਾ ਗਿਆ।
ਪਿਛਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਨ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਏ ਜਾਣ ਦਾ ਦ੍ਰਿਸ਼। ਪੁਲਿਸ ਵਲੋਂ ਰਾਸ਼ਟਰੀ ਏਕਤਾ ਦਿਵਸ... ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਵਿਦਿਆਰਥੀਆਂ ਨੇ ਨੈਤਿਕ ਪ੍ਰੀਖਿਆ ’ਚ ਵਧੀਆ ਪੁਜ਼ੀਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।