31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਹਨੀ ਫ਼ੱਤਣਵਾਲਾ ਨੇ ਕੀਤਾ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ , 30 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਪਿੰਡ ਜੱਸੇਆਣਾ ਦੇ ਵਸਨੀਕ ਜਗਰੂਪ ਸਿੰਘ ਭੋਲਾ (67) ਦਾ ਅਚਾਨਕ ਬਿਮਾਰ ਹੋਣ ਕਾਰਨ ਦਿਹਾਂਤ ਹੋ ਗਿਆ । ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ’ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਿੰਡ ਜੱਸੇਆਣਾ ਪਹੁੰਚ ਕੇ ਸਵ .

ਅਜੀਤ ਡੈਸਕ 31-10-2026
ਸ੍ਰੀ ਮੁਕਤਸਰ ਸਾਹਿਬ , 30 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਪਿੰਡ ਜੱਸੇਆਣਾ ਦੇ ਵਸਨੀਕ ਜਗਰੂਪ ਸਿੰਘ ਭੋਲਾ (67) ਦਾ ਅਚਾਨਕ ਬਿਮਾਰ ਹੋਣ ਕਾਰਨ ਦਿਹਾਂਤ ਹੋ ਗਿਆ । ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ’ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਿੰਡ ਜੱਸੇਆਣਾ ਪਹੁੰਚ ਕੇ ਸਵ . ਜਗਰੂਪ ਸਿੰਘ ਦੇ ਬੇਟੇ ਗੁਰਜੀਤ ਸਿੰਘ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ । ਇਸ ਮੌਕੇ ਪ੍ਰੀਤਪਾਲ ਸਿੰਘ ਉਦੇਕਰਨ , ਹਰਜੀਤ ਸਿੰਘ , ਗੁਰਵਿੰਦਰ ਸਿੰਘ ਬੱਬੂ , ਬਸੰਤ ਸਿੰਘ , ਸ਼ਮਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਕੋਟਭਾਈ ਤੇ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਅਗਲੀ ਖ਼ਬਰ ਬਾਬਾ ਗੰਗਾ ਰਾਮ ਕੁਸ਼ਤੀ ਅਖਾੜਾ ਗਿੱਦੜਬਾਹਾ ਦੇ ਪਹਿਲਵਾਨਾਂ ਨੇ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।