ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਓਵਰਆਲ ਟਰਾਫ਼ੀ ਸਮੇਤ ਜਿੱਤੇ 22 ਇਨਾਮ
ਮੰਡੀ ਕਿੱਲਿਆਂਵਾਲੀ, 30 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਵਿਚ ਓਵਰਆਲ ਟਰਾਫ਼ੀ ਸਮੇਤ 22 ਇਨਾਮ ਜਿੱਤੇ। ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਨੇ 18 ਵਿਰਾਸਤੀ ਮੁਕਾਬਲਿਆਂ ਵਿਚ 17 ਪਹਿਲੇ ਤੇ ਦੂਜੇ ਸਥਾਨ ਹਾਸਿਲ ਕਰਕੇ ਜਿੱਤ ’ਚ ਅਹਿਮ ਯੋਗਦਾਨ ਪਾਇਆ।
30 ਐਮ.ਕੇ.ਟੀ. 08ਯੂਥ ਅਕਾਲੀ ਦਲ ਹਲਕਾ ਮਲੋਟ ਦੇ ਨਵੇਂ ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨ।
31-10-2026