ਰਛਪਾਲ ਸਿੰਘ ਸ਼ੋਸਣ ਅਕਾਲੀ ਦਲ (ਵਾਰਿਸ ਪੰਜਾਬ ਦੇ) ਸਟੇਟ ਮੀਡੀਆ ਕੋਆਰਡੀਨੇਟਰ ਬਣੇ
ਕੋਟਕਪੂਰਾ, 16 ਨਵੰਬਰ (ਰਿੰਕੂ ਮਲਹੋਤਰਾ)-ਅੱਜ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਪਾਰਟੀ ਲੀਡਰਸ਼ਿਪ ਨੇ ਅਕਾਲੀ ਦਲ-ਵਾਰਿਸ ਪੰਜਾਬ ਦੇ ਪਾਰਟੀ ਦਾ ਰਛਪਾਲ ਸਿੰਘ ਸ਼ੋਸਣ ਨੂੰ ਸਟੇਟ ਮੀਡੀਆ ਕੋਆਰਡੀਨੇਟਰ ਲਗਾਇਆ ਹੈ। ਰਛਪਾਲ ਸਿੰਘ ਸ਼ੋਸਣ ਨੇ ਇਸ ਅਹੁਦੇ ਲਈ ਭਾਈ ਅੰਮ੍ਰਿਤਪਾਲ ਸਿੰਘ ਤੇ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
ਅਜੀਤ ਡੈਸਕ
17-11-2026