23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕੇਂਦਰੀ ਜੇਲ੍ਹ ਵਿਚ ਲੜਾਈ ਦੌਰਾਨ ਚਾਰ ਹਵਾਲਾਤੀ ਜ਼ਖ਼ਮੀ

ਕਪੂਰਥਲਾ , 22 ਅਗਸਤ ( ਅਮਨਜੋਤ ਸਿੰਘ ਵਾਲੀਆ )- ਬੀਤੇ ਦਿਨੀਂ ਜੇਲ੍ਹ ਵਿਚ ਹੋਈ ਲੜਾਈ ਨੂੰ ਲੈ ਕੇ ਚਾਰ ਹਵਾਲਾਤੀ ਜ਼ਖਮੀ ਹੋ ਗਏ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ . ਜਸ਼ਨ ਨੇ ਦੱਸਿਆ ਕਿ ਹਵਾਲਾਤੀ ਜਗਰੂਪ ਸਿੰਘ ਪੁੱਤਰ ਸੁਰਿੰਦਰ ਸਿੰਘ , ਜਸ਼ਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ , ਗੁਰਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਤੇ ਭੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀਆਨ ਕੇਂਦਰੀ ਜੇਲ੍ਹ ਜਿਨ੍ਹਾਂ ਦੀ ਬੀਤੇ ਦਿਨੀਂ ਸਾਥੀ ਹਾਵਾਲਾਤੀਆਂ ਨਾਲ ਜੇਲ੍ਹ ਵਿਚ ਲੜਾਈ ਹੋ ਗਈ ਜਿਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਸਨ | ਜਿਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਮਾਨਯੋਗ ਐਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ -1 ਰਜੀਵ ਕੁਮਾਰ ਬੇਰੀ ਦੇ ਪੇਸ਼ ਕੀਤਾ ਗਿਆ | ਜਿਨ੍ਹਾਂ ਨੇ ਹਵਾਲਾਤੀਆਂ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਭੇਜ ਦਿੱਤਾ | ਉਨ੍ਹਾਂ ਦੱਸਿਆ ਕਿ ਚਾਰਾਂ ਹਵਾਲਾਤੀਆਂ ਦਾ ਮੈਡੀਕਲ ਕਰਕੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ |

ਅਜੀਤ ਡੈਸਕ 23-08-2026

ਪਿਛਲੀ ਖ਼ਬਰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬੱਸ ਸਟੈਂਡ ਤੋਂ ਅਣਪਛਾਤੀ ਬਜ਼ੁਰਗ ਔਰਤ ਬੇਹੋਸ਼ੀ ਦੀ ਹਾਲਤ ਵਿਚ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।