23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ , 22 ਅਗਸਤ ( ਸਡਾਨਾ )- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੱੁਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਰਾਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਜਾਂਚ ਦੌਰਾਨ 8 ਮੋਬਾਈਲ ਫ਼ੋਨ , ਈਅਰਪੋਡ ਤੇ ਡਾਟਾ ਕੇਬਲ ਆਦਿ ਬਰਾਮਦ ਹੋਈਆਂ | ਉਕਤ ਮਾਮਲੇ ਵਿਚ ਹਵਾਲਾਤੀ ਦਿਲਪ੍ਰੀਤ ਸਿੰਘ ਉਰਫ ਬਹਾਦਰ ਤੇ ਰਣਜੋਧ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ | ਕੋਤਵਾਲੀ ਪੁਲਿਸ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ . ਐਸ .

ਅਜੀਤ ਡੈਸਕ 23-08-2026
ਕਪੂਰਥਲਾ , 22 ਅਗਸਤ ( ਸਡਾਨਾ )- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੱੁਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਰਾਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਜਾਂਚ ਦੌਰਾਨ 8 ਮੋਬਾਈਲ ਫ਼ੋਨ , ਈਅਰਪੋਡ ਤੇ ਡਾਟਾ ਕੇਬਲ ਆਦਿ ਬਰਾਮਦ ਹੋਈਆਂ | ਉਕਤ ਮਾਮਲੇ ਵਿਚ ਹਵਾਲਾਤੀ ਦਿਲਪ੍ਰੀਤ ਸਿੰਘ ਉਰਫ ਬਹਾਦਰ ਤੇ ਰਣਜੋਧ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ | ਕੋਤਵਾਲੀ ਪੁਲਿਸ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ . ਐਸ . ਆਈ . ਗੁਰਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ | ਜੋ ਕਿ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਰੰਟ ‘ ਤੇ ਲਿਆ ਕੇ ਹੋਰ ਪੁੱਛਗਿੱਛ ਕਰਨਗੇ |
ਪਿਛਲੀ ਖ਼ਬਰ ਐਸੋਸੀਏਟ ਅਧਿਆਪਕ ਫ਼ਰੰਟ ਵਲੋਂ ਰੋਸ ਮਾਰਚ 24 ਨੂੰ -ਕੁਲਦੀਪ ਸਿੰਘ ਢਿੱਲੋਂ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ 180 ਈ. ਟੀ. ਟੀ. ਅਧਿਆਪਕਾ ਦੀ ਕੀਤੀ ਖਿੱਚ-ਧੂਹ ਅਤੇ ਤਸ਼ੱਦਦ ਦੀ ਸਖ਼ਤ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।