23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐਸੋਸੀਏਟ ਅਧਿਆਪਕ ਫ਼ਰੰਟ ਵਲੋਂ ਰੋਸ ਮਾਰਚ 24 ਨੂੰ -ਕੁਲਦੀਪ ਸਿੰਘ ਢਿੱਲੋਂ

ਕਪੂਰਥਲਾ , 22 ਅਗਸਤ ( ਸਡਾਨਾ )- ਐਸੋਸੀਏਟ ਅਧਿਆਪਕ ਫ਼ਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 24 ਅਗਸਤ ਨੂੰ ਸ਼ਹਿਰ ਵਿਚ ਰੋਸ ਮਾਰਚ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਰੰਟ ਦੇ ਆਗੂ ਕੁਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਸਰਕਾਰ ਐਸੋਸੀਏਟ ਅਧਿਆਪਕਾਂ ( ਸਿੱਖਿਆ ਪ੍ਰੋਵਾਈਡਰ ) ਨੂੰ ਪੇ ਸਕੇਲ ਅਤੇ ਹੋਰ ਮਿਲਦੀਆਂ ਰੈਗੂਲਰ ਸਹੂਲਤਾਂ ਤੋਂ ਵਾਂਝਾ ਰੱਖ ਰਹੀ ਹੈ ਤੇ ਸਿੱਖਿਆ ਪ੍ਰੋਵਾਈਡਰ ਨਿਗੂਣੀਆਂ ਤਨਖ਼ਾਹਾਂ ‘ ਤੇ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ 24 ਅਗਸਤ ਨੂੰ ਸਿੱਖਿਆ ਪ੍ਰੋਵਾਈਡਰ ਸ਼ਹਿਰ ਵਿਚ ਰੋਸ ਮਾਰਚ ਕਰਨਗੇ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਬਾਵਾ ਲਾਲਵਾਨੀ ਪਬਲਿਕ ਸਕੂਲ ’ਚ ਕਰਵਾਇਆ ਵਿਦਿਆਰਥੀਆਂ ਦਾ ਪੰਜਾਬੀ ਵਾਦ ਵਿਵਾਦ ਦਾ ਮੁਕਾਬਲਾ

ਅਜੀਤ ਡੈਸਕ 23-08-2026
ਕਪੂਰਥਲਾ , 22 ਅਗਸਤ ( ਸਡਾਨਾ )- ਐਸੋਸੀਏਟ ਅਧਿਆਪਕ ਫ਼ਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 24 ਅਗਸਤ ਨੂੰ ਸ਼ਹਿਰ ਵਿਚ ਰੋਸ ਮਾਰਚ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਰੰਟ ਦੇ ਆਗੂ ਕੁਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਸਰਕਾਰ ਐਸੋਸੀਏਟ ਅਧਿਆਪਕਾਂ ( ਸਿੱਖਿਆ ਪ੍ਰੋਵਾਈਡਰ ) ਨੂੰ ਪੇ ਸਕੇਲ ਅਤੇ ਹੋਰ ਮਿਲਦੀਆਂ ਰੈਗੂਲਰ ਸਹੂਲਤਾਂ ਤੋਂ ਵਾਂਝਾ ਰੱਖ ਰਹੀ ਹੈ ਤੇ ਸਿੱਖਿਆ ਪ੍ਰੋਵਾਈਡਰ ਨਿਗੂਣੀਆਂ ਤਨਖ਼ਾਹਾਂ ‘ ਤੇ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ 24 ਅਗਸਤ ਨੂੰ ਸਿੱਖਿਆ ਪ੍ਰੋਵਾਈਡਰ ਸ਼ਹਿਰ ਵਿਚ ਰੋਸ ਮਾਰਚ ਕਰਨਗੇ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ |
ਬਾਵਾ ਲਾਲਵਾਨੀ ਪਬਲਿਕ ਸਕੂਲ ’ਚ ਕਰਵਾਇਆ ਵਿਦਿਆਰਥੀਆਂ ਦਾ ਪੰਜਾਬੀ ਵਾਦ ਵਿਵਾਦ ਦਾ ਮੁਕਾਬਲਾ
ਪਿਛਲੀ ਖ਼ਬਰ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਕਰਵਾਇਆ ਅੱਗ ਤੋਂ ਬਿਨਾਂ ਵਾਲਾ ਖਾਣਾ ਬਣਾਉਣ ਦਾ ਮੁਕਾਬਲਾ ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।