25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਾਲਮੀਕਿ ਸੰਘਰਸ਼ ਮੋਰਚੇ ਦੇ ਪ੍ਰਧਾਨ ਰੌਸ਼ਨ ਸਭਰਵਾਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ

ਕਪੂਰਥਲਾ, 24 ਅਗਸਤ (ਸਡਾਨਾ)-ਵਾਲਮੀਕ ਸੰਘਰਸ਼ ਮੋਰਚੇ ਦੀ ਮੀਟਿੰਗ ਕੌਮੀ ਪ੍ਰਧਾਨ ਰੋਸ਼ਨ ਲਾਲ ਸਭਰਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਰੋਸ਼ਨ ਸਭਰਵਾਲ ਵਲੋਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਜਿਸ ਤਹਿਤ ਦੀਪਕ ਔਜਲਾ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ, ਰਵੀ ਨੂੰ ਉਪ ਪ੍ਰਧਾਨ ਆਰ. ਸੀ.

ਅਜੀਤ ਡੈਸਕ 25-08-2026
ਕਪੂਰਥਲਾ, 24 ਅਗਸਤ (ਸਡਾਨਾ)-ਵਾਲਮੀਕ ਸੰਘਰਸ਼ ਮੋਰਚੇ ਦੀ ਮੀਟਿੰਗ ਕੌਮੀ ਪ੍ਰਧਾਨ ਰੋਸ਼ਨ ਲਾਲ ਸਭਰਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਰੋਸ਼ਨ ਸਭਰਵਾਲ ਵਲੋਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਜਿਸ ਤਹਿਤ ਦੀਪਕ ਔਜਲਾ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ, ਰਵੀ ਨੂੰ ਉਪ ਪ੍ਰਧਾਨ ਆਰ.ਸੀ.ਐਫ., ਅਨਮੋਲ ਨੂੰ ਪਿੰਡ ਕੜਾਲ ਕਲਾਂ ਇਕਾਈ ਦਾ ਪ੍ਰਧਾਨ, ਬੀਬੀ ਗੋਪੀ ਨੂੰ ਮਹਿਲਾ ਵਿੰਗ ਦਾ ਜਨਰਲ ਸਕੱਤਰ ਤੇ ਚਰਨਜੀਤ ਕੌਰ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਬਣਾਉਣ ਦੇ ਨਾਲ-ਨਾਲ ਬੀਬੀ ਪਿੰਕੀ ਨੂੰ ਸਕੱਤਰ ਨਿਯੁਕਤ ਕੀਤਾ ਗਿਆ | ਨਵਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਰਜੁਨ ਸਭਰਵਾਲ, ਸਾਬੀ ਲੰਕੇਸ਼, ਵਿੱਕੀ ਗਿੱਲ, ਬਿੱਲਾ ਨੂਰਪੁਰੀਆ, ਗੁਰਨਾਮ ਸਿੰਘ, ਰਜਿੰਦਰ ਸਿੰਘ, ਹਰਜੀਤ ਸਿੰਘ, ਨਿਰਮਲ ਰਾਏ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੀਆਂ ਬੀ.ਕਾਮ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਅਗਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗਰੇਟਰ ਵਲੋਂ ਵਣ ਮਹਾਂਉਤਸਵ ਮੌਕੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।