03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ 1 ਵਿਅਕਤੀ ਜ਼ਖ਼ਮੀ

ਕਪੂਰਥਲਾ, 2 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੁਸ਼ਟ ਆਸ਼ਰਮ ਨੇੜੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਂਸ ਦੇ ਪਾਇਲਟ ਤੇ ਈ. ਐਮ.

ਅਜੀਤ ਡੈਸਕ 03-09-2026
ਕਪੂਰਥਲਾ, 2 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੁਸ਼ਟ ਆਸ਼ਰਮ ਨੇੜੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਂਸ ਦੇ ਪਾਇਲਟ ਤੇ ਈ.ਐਮ.ਟੀ. ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਫ਼ੋਨ ਆਇਆ ਕਿ ਇਕ ਵਿਅਕਤੀ ਸੜਕ ‘ਤੇ ਡਿੱਗਾ ਹੋਇਆ ਹੈ | ਉਨ੍ਹਾਂ ਨੇ ਜ਼ਖ਼ਮੀ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿਸ ਦੀ ਪਹਿਚਾਣ ਭੋਲੂ ਪੁੱਤਰ ਰਾਜ ਕੁਮਾਰ ਵਾਸੀ ਕੁਸ਼ਟ ਆਸ਼ਰਮ ਵਜੋਂ ਹੋਈ ਹੈ | ਡਿਊਟੀ ਡਾਕਟਰ ਨਵਨੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਇਸ ਸਬੰਧੀ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਦਾਣਾ ਮੰਡੀ ਵਿਖੇ ਗੂੰਜਿਆ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਸੰਦੇਸ਼, ਸ਼ਾਨਦਾਰ ਡਰੋਨ ਸ਼ੋਅ ਨੇ ਮੋਹਿਆ ਮਨ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਹੋਣਗੀਆਂ ਅਹਿਮ, ਆਪਸੀ ਸਾਂਝ ਤੇ ਭਾਈਚਾਰਾ ਬਣਾਈ ਰੱਖਣਾ ਜ਼ਰੂਰੀ : ਬਿੱਟੂ ਖੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।