05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਸ਼ੇ ਦਾ ਸੇਵਨ ਕਰਨ ਵਾਲੇ 3 ਨੌਜਵਾਨ ਕਾਬੂ

ਫਗਵਾੜਾ, 4 ਸਤੰਬਰ (ਚਾਨਾ)- ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਫਗਵਾੜਾ ਪੁਲਿਸ ਨੇ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਪੀ.

ਅਜੀਤ ਡੈਸਕ 05-09-2026
ਫਗਵਾੜਾ, 4 ਸਤੰਬਰ (ਚਾਨਾ)- ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਫਗਵਾੜਾ ਪੁਲਿਸ ਨੇ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਟੀ ਪੁਲਿਸ ਨੇ ਤਰੁਣ ਕੁਮਾਰ ਉਰਫ਼ ਤਾਰੂ ਪੁੱਤਰ ਵਿਨੋਦ ਕੁਮਾਰ ਵਾਸੀ ਵਾਲਮੀਕਿ ਮੁਹੱਲਾ ਹਦੀਆਬਾਦ ਤੇ ਵਿਵੇਕ ਕੋੜਾ ਉਰਫ਼ ਗਾਂਧੀ ਪੁੱਤਰ ਸ਼ਾਮ ਲਾਲ ਵਾਸੀ ਬਾਂਸਾ ਵਾਲਾ ਬਾਜ਼ਾਰ ਨੂੰ ਪੁਰਾਣਾ ਸਿਵਲ ਹਸਪਤਾਲ ਦੀ ਬਿਲਡਿੰਗ ‘ਚ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਜਿੰਦਰਪਾਲ ਵਾਸੀ ਪੰਡਵਾਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ |
ਪਿਛਲੀ ਖ਼ਬਰ ਦੋ ਧਿਰਾਂ ਦੀ ਲੜਾਈ ’ਚ ਚਾਰ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਬੱਸ ਸਟੈਂਡ ’ਤੇ ਮਹਿਲਾ ਦਾ ਪਰਸ ਖੋਹ ਕੇ ਨੌਜਵਾਨ ਫ਼ਰਾਰ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਨੇ ਕੇਕ ਕੱਟ ਕੇ ਮਨਾਈ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।