06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਟੱਡੀ ਵੀਜ਼ੇ ਸੰਬੰਧੀ ਸਟੱਡੀ ਪਲੈਨਟ ਵਿਖੇ ਵਿਸ਼ੇਸ਼ ਸੈਮੀਨਾਰ 10 ਨੂੰ

ਕਪੂਰਥਲਾ, 5 ਸਤੰਬਰ (ਸਡਾਨਾ)-ਸਟੱਡੀ ਵੀਜ਼ਾ ’ਚ ਪਿਛਲੇ 17 ਸਾਲਾਂ ਤੋਂ ਕੰਮ ਕਰ ਰਹੇ ਸਟੱਡੀ ਪਲੈਨਟ ਐਜੂਕੇਸ਼ਨ ਅਤੇ ਇਮੀਗਰੇਸ਼ਨ ਸਰਵਿਸਿਜ਼ ਵਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਸਟੱਡੀ ਪਲੈਨਟ ਦੇ ਕਪੂਰਥਲਾ ਦਫ਼ਤਰ ਵਿਖੇ ਵਿਸ਼ੇਸ਼ ਸਟੱਡੀ ਵੀਜ਼ਾ ਸੈਮੀਨਾਰ ਲਗਾਇਆ ਜਾ ਰਿਹਾ ਹੈ | ਜਿਸ ਵਿਚ ਕੈਨੇਡਾ, ਯੂ. ਕੇ.

ਅਜੀਤ ਡੈਸਕ 06-09-2026
ਕਪੂਰਥਲਾ, 5 ਸਤੰਬਰ (ਸਡਾਨਾ)-ਸਟੱਡੀ ਵੀਜ਼ਾ ’ਚ ਪਿਛਲੇ 17 ਸਾਲਾਂ ਤੋਂ ਕੰਮ ਕਰ ਰਹੇ ਸਟੱਡੀ ਪਲੈਨਟ ਐਜੂਕੇਸ਼ਨ ਅਤੇ ਇਮੀਗਰੇਸ਼ਨ ਸਰਵਿਸਿਜ਼ ਵਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਸਟੱਡੀ ਪਲੈਨਟ ਦੇ ਕਪੂਰਥਲਾ ਦਫ਼ਤਰ ਵਿਖੇ ਵਿਸ਼ੇਸ਼ ਸਟੱਡੀ ਵੀਜ਼ਾ ਸੈਮੀਨਾਰ ਲਗਾਇਆ ਜਾ ਰਿਹਾ ਹੈ | ਜਿਸ ਵਿਚ ਕੈਨੇਡਾ, ਯੂ.ਕੇ. ਤੇ ਯੂਰਪ ਦੀਆਂ ਯੂਨੀਵਰਸਿਟੀਆਂ ਦੇ ਪ੍ਰਤੀਨਿਧ ਸ਼ਾਮਲ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਬੀਤੇ ਦਿਨੀਂ ਕੈਨੇਡਾ ਸਰਕਾਰ ਵਲੋਂ ਨਵੇਂ ਇਮੀਗਰੇਸ਼ਨ ਅਤੇ ਸਟੱਡੀ ਵੀਜ਼ਾ ਦੇ ਨਿਯਮ ਲਾਗੂ ਕੀਤੇ ਗਏ ਹਨ ਤੇ ਇਸੇ ਤਰ੍ਹਾਂ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਮਾਹਿਰ ਪ੍ਰਤੀਨਿਧ ਸਟੱਡੀ ਵੀਜ਼ਾ ਤੇ ਵਿਦੇਸ਼ ਜਾਣ ਵਾਲੇ ਚਾਹਵਾਨਾਂ ਨੂੰ ਵਿਸਥਾ ਰਪੂਰਵਕ ਨਵੇਂ ਨਿਯਮਾਂ ਦੀ ਜਾਣਕਾਰੀ ਦੇਣਗੇ | ਦਲਜੀਤ ਸਿੰਘ ਨੇ ਦੱਸਿਆ ਕਿ ਇਹ ਸੈਮੀਨਾਰ 10 ਸਤੰਬਰ ਨੂੰ ਸਵੇਰੇ 11 ਵਜੇ ਤੋਂ 3 ਵਜੇ ਤੱਕ ਸਟੱਡੀ ਪਲੈਨਟ ਕਪੂਰਥਲਾ ਦਫ਼ਤਰ ਵਿਖੇ ਲੱਗੇਗਾ |
ਪਿਛਲੀ ਖ਼ਬਰ ਪੀ.ਟੀ.ਯੂ. ਵਿਖੇ ਵੱਖ-ਵੱਖ ਕੋਰਸਾਂ ’ਚ ਦਾਖ਼ਲਾ ਲੈਣ ਲਈ ਤਰੀਕਾਂ ’ਚ ਕੀਤਾ ਵਾਧਾ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਤੋਂ ਕਿਸਾਨ ਡਰਨ ਵਾਲੇ ਨਹੀਂ ਰਜਿੰਦਰ ਚੰਦੀ ਅੱਧੀ ਦਰਜਨ ਪਿੰਡਾਂ ਦੇ ਕਿਸਾਨ ਚੰਦੀ ਨਾਲ ਐਕਸੀਅਨ ਨੂੰ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।