ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ, ਤਿੰਨ ਖ਼ਿਲਾਫ਼ ਕੇਸ ਦਰਜ
ਭੁਲੱਥ, 6 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਥਾਣਾ ਭੁਲੱਥ ਵਿਖੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ | ਸੁਰਜੀਤ ਸਿੰਘ ਤੇ ਮੋਹਣ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਖੱਸਣ ਨੇ ਡੀ. ਐਸ.
ਅਜੀਤ ਡੈਸਕ
07-09-2026