16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

2 ਮੋਟਰਸਾਈਕਲਾਂ ਦੀ ਟੱਕਰ ’ਚ 5 ਵਿਅਕਤੀ ਗੰਭੀਰ ਜ਼ਖ਼ਮੀ

ਕਪੂਰਥਲਾ, 15 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਤੋਤੀ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਪੰਜ ਵਿਅਕਤੀ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਰਕੇਸ਼ ਵਾਸੀ ਲਾਟੀਆਂਵਾਲ ਨੇ ਦੱਸਿਆ ਕਿ ਉਹ ਲੇਬਰ ਦਾ ਕੰਮ ਕਰਦਾ ਹੈ ਅਤੇ ਅੱਜ ਆਪਣੇ ਸਾਥੀ ਮਲਕੀਤ ਸਿੰਘ ਅਤੇ ਕੇਹਰ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਕੰਮ ‘ਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਉਨ੍ਹਾਂ ਦੀ ਟੱਕਰ ਇਕ ਮੋਟਰਸਾਈਕਲ ਨਾਲ ਹੋ ਗਈ, ਜਿਸ ‘ਤੇ ਤੇਜ ਪੁੱਤਰ ਅਜਮੇਰ ਸਿੰਘ ਵਾਸੀ ਨਕੋਦਰ ਅਤੇ ਉਸ ਸਾਥੀ ਅਮਨ ਸਵਾਰ ਸਨ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਪੰਜ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਅਜੀਤ ਡੈਸਕ 16-09-2026

ਪਿਛਲੀ ਖ਼ਬਰ ਨੇਤਰਹੀਣ ਆਸ਼ਰਮ ਸਪਰੋੜ ਵਿਖੇ 300 ਦੇ ਕਰੀਬ ਗ੍ਰੰਥੀ ਸਿੰਘ ਸਨਮਾਨਿਤ ਅਗਲੀ ਖ਼ਬਰ ਪੁਲਿਸ ਨੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ, 8 ਵਾਹਨਾਂ ਦੇ ਕੀਤੇ ਚਲਾਨ ਕਾਨੂੰਨ ਤੋੜਨ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।